ਪੰਜਾਬ ਵਿੱਚ ਅੱਜ 14 ਮਈ ਤੋਂ ਲੱਗੇਗਾ 18-44 ਉਮਰ ਦੇ ਵਿਅਕਤੀਆਂ ਦੇ ਮੁਫ਼ਤ ਕੋਰੋਨਾ ਦਾ ਟੀਕਾ
ਚੰਡੀਗੜ੍ਹ, 14 ਮਈ 2021 – ਪੰਜਾਬ ਸਰਕਾਰ ਸ਼ੁੱਕਰਵਾਰ (14 ਮਈ) ਤੋਂ ਸਹਿ-ਰੋਗਾਂ ਤੋਂ ਪੀੜਤ 18-44 ਉਮਰ ਦੇ ਵਿਅਕਤੀਆਂ ਅਤੇ ਸਰਕਾਰੀ ਤੇ ਪ੍ਰਾਈਵੇਟ ਸੈਕਟਰਾਂ ਵਿੱਚ 18-44 ਉਮਰ ਸਮੂਹ ਦੇ ਸਿਹਤ ਕਰਮਚਾਰੀਆਂ ਦੇ ਪਰਿਵਾਰਾਂ ਲਈ ਟੀਕਾਕਰਨ ਮੁਹਿੰਮ ਸ਼ੁਰੂ ਕਰਨ ਕਰਨ ਜਾ ਰਹੀ ਹੈ। ਇਹ ਪ੍ਰਗਟਾਵਾ ਕਰਦਿਆਂ ਸਿਹਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਇਸ ਮੁਹਿੰਮ […] More