ਲੁਧਿਆਣਾ ‘ਚ ਵੱਧ ਰਹੀ ਮੌਤ ਦਰ ਚਿੰਤਾਜਨਕ, ਪਿਛਲੇ 7 ਦਿਨਾਂ ‘ਚ 168 ਲੋਕਾਂ ਨੇ ਕੋਵਿਡ ਕਾਰਨ ਗਵਾਈ ਜਾਨ
ਸਾਨੂੰ ਆਪਣੇ ਪੁਰਖਿਆਂ ਤੋਂ ਸਿੱਖਣਾ ਚਾਹੀਦਾ ਹੈ, 100 ਸਾਲ ਪਹਿਲਾਂ ਸਪੈਨਿਸ਼ ਫਲੂ ਤੇ ਪਲੇਗ ਸਮੇਂ ਜਿਨ੍ਹਾਂ ਇਕੱਲਤਾ ਬਣਾਈ ਰੱਖੀ ਲੁਧਿਆਣਾ, 13 ਮਈ 2021 – ਕੋਵਿਡ-19 ਮਹਾਂਮਾਰੀ ਕਾਰਨ ਲੁਧਿਆਣਾ ਵਿਚ ਹੋ ਰਹੀਆਂਂ ਮੌਤਾਂ ਦੀ ਮੰਦਭਾਗੀ ਦਰ ‘ਤੇ ਗੰਭੀਰ ਚਿੰਤਾ ਜ਼ਾਹਰ ਕਰਦਿਆਂ ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਕਿਹਾ ਕਿ ਬਦਕਿਸਮਤੀ ਨਾਲ ਪਿਛਲੇ 7 ਦਿਨਾਂ […] More