18 ਤੋਂ 44 ਸਾਲ ਦੀ ਉਮਰ ਵਰਗ ਦੇ ਉਸਾਰੀ ਕਾਮਿਆਂ ਨੂੰ ਸੋਮਵਾਰ ਤੋਂ ਲਗਾਇਆ ਜਾਵੇਗਾ ਦਾ ਕੋਵਿਡ ਦਾ ਟੀਕਾ
ਚੰਡੀਗੜ੍ਹ, 9 ਮਈ 2021 – ਪੰਜਾਬ ਸਰਕਾਰ ਸੂਬੇ ਭਰ ਵਿਚ ਕੱਲ ਤੋਂ 18 ਤੋਂ 44 ਸਾਲ ਉਮਰ ਦੀ ਵਰਗ ਦੇ ਉਸਾਰੀ ਕਾਮਿਆਂ ਨੂੰ ਕੋਵਿਡ-19 ਟੀਕੇ ਲਗਾਉਣ ਲਈ ਪੂਰੀ ਤਰਾਂ ਤਿਆਰ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਹਤ ਮੰਤਰੀ ਸ. ਬਲਬੀਰ ਸਿੰਘ ਨੇ ਦੱਸਿਆ ਕਿ ਸਿਹਤ ਵਿਭਾਗ ਨੂੰ 18 ਤੋਂ 44 ਉਮਰ ਵਰਗ ਦੇ ਟੀਕਾਕਰਨ ਲਈ ਕੋਵਿਡ-19 […] More