ਕੇਂਦਰ ਨੇ ਕੋਰੋਨਾ ਸੰਕਟ ਦੌਰਾਨ ਸੂਬਿਆਂ ਅਤੇ ਲੋਕਾਂ ਨੂੰ ਅਧਵਾਟੇ ਛੱਡਿਆ : ਰਾਣਾ ਸੋਢੀ
ਕੀ ਇਹ ਭਾਰਤ ਨੂੰ ਆਤਮਨਿਰਭਰ ਬਣਾਉਣ ਦਾ ਤਰੀਕਾ ਹੈ?: ਖੇਡ ਮੰਤਰੀ ਚੰਡੀਗੜ੍ਹ, 7 ਮਈ 2021 – ਕੋਵਿਡ-19 ਦੇ ਮੁੜ ਉਭਾਰ, ਜਿਸ ਨੇ ਦੇਸ਼ ਭਰ ਵਿੱਚ ਵਿਆਪਕ ਤਬਾਹੀ ਮਚਾ ਦਿੱਤੀ ਹੈ, ਨਾਲ ਨਜਿੱਠਣ ਸਬੰਧੀ ਤਿਆਰੀ ਕਰਨ ਵਿੱਚ ਬੁਰੀ ਤਰਾਂ ਅਸਫਲ ਰਹਿਣ ਲਈ ਕੇਂਦਰ ਨੂੰ ਕਰੜੇ ਹੱਥੀਂ ਲੈਂਦਿਆਂ ਪੰਜਾਬ ਦੇ ਖੇਡ, ਯੁਵਕ ਸੇਵਾਵਾਂ ਅਤੇ ਪਰਵਾਸੀ ਭਾਰਤੀ ਮਾਮਲਿਆਂ […] More