ਲੂਅ (ਗਰਮੀ) ਤੋਂ ਬਚਾਅ ਲਈ ਸਿਹਤ ਵਿਭਾਗ ਵੱਲੋਂ ਐਡਵਾਜ਼ਰੀ ਜਾਰੀ
ਫਾਜ਼ਿਲਕਾ, 2 ਅਪ੍ਰੈਲ 2025 – ਪੰਜਾਬ ਸਰਕਾਰ ਅਤੇ ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਜੀ ਦੇ ਹੁਕਮਾਂ ਅਨੁਸਾਰ ਡਾ ਚੰਦਰ ਸ਼ੇਖਰ ਕੱਕੜ ਸਿਵਲ ਸਰਜਨ ਫਾਜਿਲਕਾ ਵੱਲੋਂ ਜਿਲ੍ਹਾ ਨਿਵਾਸੀਆਂ ਨੂੰ ਲੂਅ ਤੋਂ ਬਚਣ ਲਈ ਅਡਵਾਈਜ਼ਰੀ ਜਾਰੀ ਕੀਤੀ ਹੈ।ਇਸ ਸਮੇਂ ਡਾ ਕਵਿਤਾ ਸਿੰਘ, ਡਾ ਰੋਹਿਤ ਗੋਇਲ, ਡਾ ਅਰਪਿਤ ਗੁਪਤਾ ਜਿਲ੍ਹਾ ਐਪੀਡਮੈਲੋਜਿਸਟ ਮੌਜੂਦ ਸਨ। ਇਸ ਸਬੰਧੀ ਜਾਣਕਾਰੀ […] More