ਕੋਵਿਡ-19 ਦੀਆਂ ਹਦਾਇਤਾਂ ਦੀ ਉਲੰਘਣਾ ਕਰਨ ਵਾਲੇ ਪ੍ਰਾਈਵੇਟ ਸਕੂਲ ਵਿਰੁੱਧ ਸਖਤ ਕਰਵਾਈ ਦੀ ਚੇਤਾਵਨੀ
ਚੰਡੀਗੜ੍ਹ, 5 ਮਈ 2021 – ਪ੍ਰਾਈਵੇਟ ਸਕੂਲਾਂ ਵੱਲੋਂ ਵਿਦਿਆਰਥੀਆਂ ਦੇ ਮਾਪਿਆਂ ਨੂੰ ਸਕੂਲਾਂ ਵਿੱਚ ਸੱਦ ਕੇ ਮਾਪੇ-ਅਧਿਆਪਕ ਮਿਲਣੀ ਕਰਨ ਵਿਰੁੱਧ ਸਕੂਲ ਸਿੱਖਿਆ ਵਿਭਾਗ ਨੇ ਸਖਤ ਕਾਰਵਾਈ ਕਰਨ ਦੀ ਚੇਤਾਨਵੀ ਦਿੱਤੀ ਹੈ। ਸਕੂਲ ਸਿੱਖਿਆ ਵਿਭਾਗ ਦੇ ਇੱਕ ਬੁਲਾਰੇ ਅਨੁਸਾਰ ਕੁੱਝ ਪ੍ਰਾਈਵੇਟ ਸਕੂਲਾਂ ਵੱਲੋਂ ਕੋਵਿਡ-19 ਦੀਆਂ ਹਦਾਇਤਾਂ ਦੀ ਉਲੰਘਣਾ ਕਰਨ ਦੀਆਂ ਘਟਨਾਵਾਂ ਵਿਭਾਗ ਦੇ ਧਿਆਨ ਵਿੱਚ ਆਈਆਂ […] More