ਹੁਣ ਤੱਕ ਮੰਡੀਆਂ ਵਿਚ 8400 ਤੋਂ ਵੱਧ ਵਿਅਕਤੀਆਂ ਨੂੰ ਕੋਵਿਡ ਤੋਂ ਬਚਾਅ ਦਾ ਟੀਕਾ ਲਾਇਆ – ਲਾਲ ਸਿੰਘ
ਸੂਬਾ ਕੰਟਰੋਲ ਰੂਮ ਵਿਚ ਟੈਲੀਫੋਨ ਰਾਹੀਂ ਪ੍ਰਾਪਤ ਹੋਈਆਂ 746 ਸ਼ਿਕਾਇਤਾਂ ਦਾ ਨਿਪਟਾਰਾ ਕੀਤਾ ਚੰਡੀਗੜ੍ਹ, 29 ਅਪ੍ਰੈਲ 2021 – ਕੋਵਿਡ-19 ਦਰਮਿਆਨ ਕਣਕ ਦੀ ਚੱਲ ਰਹੀ ਖਰੀਦ ਦੌਰਾਨ ਕਿਸਾਨਾਂ, ਆੜ੍ਹਤੀਆਂ, ਮਜ਼ਦੂਰਾਂ ਅਤੇ ਹੋਰ ਸਾਰੀਆਂ ਧਿਰਾਂ ਦੀ ਸਿਹਤਯਾਬੀ ਨੂੰ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਨੇ ਸੂਬਾ ਭਰ ਵਿਚ ਅਨਾਜ ਮੰਡੀਆਂ ਵਿਚ ਲਾਏ ਗਏ ਵਿਸ਼ੇਸ਼ ਟੀਕਾਕਰਨ ਕੈਂਪਾਂ ਦੌਰਾਨ ਹੁਣ […] More