ਕੈਨੇਡਾ ਦੇਵੇਗਾ ਭਾਰਤ ਨੂੰ 10 ਮਿਲੀਅਨ ਡਾਲਰ ਦੀ ਮਦਦ
ਨਵੀਂ ਦਿੱਲੀ, 27 ਅਪ੍ਰੈਲ 2021- ਕੈਨੇਡਾ ਨੇ ਮਹਾਂਮਾਰੀ ਦੇ ਸੰਕਟ ਦਾ ਟਾਕਰਾ ਕਰਨ ਲਈ ਭਾਰਤ ਨੂੰ 10 ਮਿਲੀਅਨ ਡਾਲਰ ਦੀ ਮਦਦ ਦੇਣ ਦਾ ਐਲਾਨ ਕੀਤਾ ਹੈ। ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਇਹ ਐਲਾਨ ਕਰਦਿਆਂ ਕਿਹਾ ਹੈ ਕਿ ਇਹ ਰਾਸ਼ੀ ਕੈਨੇਡੀਅਨ ਰੈਡ ਕਰਾਸ ਰਾਹੀਂ ਭਾਰਤੀ ਰੈਡ ਕਰਾਸ ਨੂੰ ਭੇਜੀ ਜਾ ਰਹੀ ਹੈ। ਉਨ੍ਹਾਂ ਕਿਹਾ […] More