More stories

  • ਪੰਜਾਬ ਵਿੱਚ ਕੋਵਿਡ ਟੀਕਾਕਰਨ ਵਿੱਚ ਪਠਾਨਕੋਟ ਮੋਹਰੀ

    ਬਲਬੀਰ ਸਿੱਧੂ ਨੇ ਭਾਰਤ ਸਰਕਾਰ ਕੋਲ ਕੋਵਿਡ-19 ਵੈਕਸੀਨ ਦੀ ਘਾਟ ਦਾ ਮੁੱਦਾ ਚੁੱਕਿਆ ਚੰਡੀਗੜ੍ਹ, 21 ਅਪ੍ਰੈਲ 2021 – ਜ਼ਿਲਾ ਪਠਾਨਕੋਟ ਪੰਜਾਬ ਭਰ ਵਿੱਚ ਸਭ ਤੋਂ ਵੱਧ ਲਾਭਪਾਤਰੀਆਂ ਦਾ ਕੋਵਿਡ -19 ਟੀਕਾਕਰਨ ਕਰਵਾ ਕੇ ਮੋਹਰੀ ਰਿਹਾ ਹੈ । ਇਹ ਪ੍ਰਗਟਾਵਾ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਜਿਲਾ ਹਸਪਤਾਲ, ਮੁਹਾਲੀ ਵਿਖੇ ਕੋਵਿਡ-19 ਟੀਕੇ […] More

  • ਮੋਹਾਲੀ ‘ਚ 22 ਅਪ੍ਰੈਲ ਤੱਕ ਲੱਗਿਆ ਕਰਫਿਊ

    ਹਰ ਸ਼ਨੀਵਾਰ ਰਾਤ 8 ਵਜੇ ਤੋਂ ਸੋਮਵਾਰ ਸਵੇਰੇ 5 ਵਜੇ ਤੱਕ ਵੀ ਲੱਗੇਗਾ ਕਰਫਿਊ ਐਸ.ਏ.ਐਸ. ਨਗਰ, 20 ਅਪ੍ਰੈਲ 2021 – ਕੋਰੋਨਾ ਦੇ ਵੱਧਦੇ ਕੇਸਾਂ ਦੇ ਮੱਦੇਨਜ਼ਰ ਜ਼ਿਲ੍ਹਾ ਮੈਜਿਸਟਰੇਂਟ ਸ੍ਰੀ ਗਿਰੀਸ਼ ਦਿਆਲਨ ਨੇ ਸੀ.ਆਰ.ਪੀ.ਸੀ. ਦੀ ਧਾਰਾ 144 ਤਹਿਤ ਵੱਖ ਵੱਖ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ। ਇਨ੍ਹਾਂ ਹੁਕਮਾਂ ਤਹਿਤ 20 ਅਪ੍ਰੈਲ 2021 ਰਾਤ 8 ਵਜੇ ਤੋਂ […] More

  • ਖਰੀਦ ਸੀਜ਼ਨ ਦੌਰਾਨ ਸੂਬੇ ਦੀਆਂ ਮੰਡੀਆਂ ਵਿੱਚ 6000 ਤੋਂ ਵੱਧ ਲੋਕਾਂ ਨੇ ਲਵਾਇਆ ਕੋਰੋਨਾ ਦਾ ਟੀਕਾ

    ਸੂਬਾ ਸਰਕਾਰ ਨੇ ਮੰਡੀਆਂ ਵਿੱਚ ਕਿਸਾਨਾਂ, ਆੜ੍ਹਤੀਆਂ, ਮਜ਼ਦੂਰਾਂ ਅਤੇ ਹੋਰ ਧਿਰਾਂ ਦੇ ਟੀਕਾਕਰਨ ਲਈ ਵਿਸ਼ੇਸ਼ ਕੈਂਪ ਸਥਾਪਤ ਕੀਤੇ-ਲਾਲ ਸਿੰਘ ਚੰਡੀਗੜ੍ਹ, 18 ਅਪ੍ਰੈਲ 2021 – ਸੂਬੇ ਦੀਆਂ ਮੰਡੀਆਂ ਵਿਚ ਕਣਕ ਦੀ ਚੱਲ ਰਹੀ ਖਰੀਦ ਦੌਰਾਨ ਕੋਵਿਡ-19 ਦੇ ਸੁਰੱਖਿਆ ਉਪਾਵਾਂ ਨੂੰ ਯਕੀਨੀ ਬਣਾਉਣ ਲਈ ਢੁਕਵੇਂ ਪ੍ਰਬੰਧ ਕਰਨ ਤੋਂ ਇਲਾਵਾ ਸੂਬਾ ਸਰਕਾਰ ਨੇ ਕਿਸਾਨਾਂ, ਆੜ੍ਹਤੀਆਂ, ਮਜ਼ਦੂਰਾਂ ਅਤੇ ਹੋਰ […] More

  • ਚੰਡੀਗੜ੍ਹ ‘ਚ ਦਿਖਿਆ Weekend Lockdown ਦਾ ਅਸਰ

    ਨਵੀਂ ਦਿੱਲੀ, 18 ਅਪ੍ਰੈਲ 2021 – ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਲਾਏ ਗਏ ਵੀਕਐਂਡ ਲਾਕਡਾਊਨ ਦਾ ਚੰਡੀਗੜ੍ਹ ‘ਚ ਕਾਫੀ ਅਸਰ ਦੇਖਣ ਨੂੰ ਮਲ ਰਿਹਾ ਹੈ। ਲਾਕਡਾਊਨ ਕਾਰਨ ਚੰਡੀਗੜ੍ਹ ਦੀਆਂ ਸੜਕਾਂ, ਮਾਰਕੀਟਾਂ, ਪਾਰਕਾਂ ਅਤੇ ਹੋਰ ਪਬਲਿਕ ਪਲੇਸ ਬਿਲਕੁਲ ਹੀ ਖਾਲੀ ਪਏ ਹਨ ਅਤੇ ਸਰਕਾਰ ਵੱਲੋਂ ਦਿੱਤੇ ਗਏ ਹੁਕਮਾਂ ਦੀ ਪਾਲਣਾਂ ਕਰਦੇ ਹੋਏ ਲੋਕ ਆਪਣੇ ਘਰਾਂ ‘ਚ ਹੀ ਹਨ। […] More

  • ਭਾਰਤ ‘ਚ ਪਿਛਲੇ 24 ਘੰਟਿਆਂ ਦੌਰਾਨ ਢਾਈ ਲੱਖ ਤੋਂ ਜ਼ਿਆਦਾ ਨਵੇਂ ਕੋਰੋਨਾ ਕੇਸ ਸਾਹਮਣੇ ਆਏ

    ਨਵੀਂ ਦਿੱਲੀ, 18 ਅਪ੍ਰੈਲ 2021 – ਭਾਰਤ ਵਿੱਚ ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਦੇ 2,61,500 ਨਵੇਂ ਕੇਸਾਂ ਤੋਂ ਬਾਅਦ, ਪਾਜ਼ੀਟਿਵ ਮਾਮਲਿਆਂ ਦੀ ਕੁੱਲ ਗਿਣਤੀ 1,47,88,109 ਹੋ ਗਈ ਹੈ। ਇਸ ਤੋਂ ਬਿਨਾਂ 1,501 ਨਵੀਂਆਂ ਮੌਤਾਂ ਤੋਂ ਬਾਅਦ ਭਾਰਤ ‘ਚ ਹੁਣ ਤਕ ਕੋਰੋਨਾ ਕਾਰਨ ਮੌਤਾਂ ਦੀ ਕੁੱਲ ਗਿਣਤੀ 1,77,150 ਹੋ ਗਈ ਹੈ। ਦੇਸ਼ ਵਿੱਚ ਐਕਟਿਵ ਮਾਮਲਿਆਂ ਦੀ […] More

  • 20 ਇੰਟੀਗ੍ਰਟਡ ਸੈਂਟਰਾਂ ਵਿੱਚ ਹੀਮੋਫਿਲੀਆ ਦੇ ਮਰੀਜ਼ਾਂ ਨੂੰ ਮਿਲੇਗੀ ਮੁਫ਼ਤ ਇਲਾਜ ਦੀ ਸਹੂਲਤ

    ਵਿਸ਼ਵ ਹੀਮੋਫਿਲੀਆ ਦਿਵਸ ਮੌਕੇ ਸਿਹਤ ਮੰਤਰੀ ਨੇ ਇਸ ਅਣ-ਕਿਆਸੀ ਘੜੀ ਨਾਲ ਮਿਲਕੇ ਨਜਿੱਠਣ ਦਾ ਦਿੱਤਾ ਸੱਦਾ ਚੰਡੀਗੜ੍ਹ, 18 ਅਪ੍ਰੈਲ 2021 – ਪੰਜਾਬ ਸਰਕਾਰ ਨੇ ਸੂਬੇ ਵਿੱਚ ਹੀਮੋਫਿਲੀਆ ਦੇ ਮਰੀਜਾਂ ਲਈ ਸੁਚੱਜੀ ਤੇ ਉੱਤਮ ਦੇਖਭਾਲ ਨੂੰ ਯਕੀਨੀ ਬਣਾਉਣ ਲਈ ਪਿਛਲੇ ਚਾਰ ਸਾਲਾਂ ਦੌਰਾਨ ਹੀਮੋਗਲੋਬਿਨੋਪੈਥੀਜ ਅਤੇ ਹੀਮੋਫਿਲੀਆ ਮਰੀਜ਼ਾ ਲਈ 20 ਇੰਟੀਗ੍ਰੇਟਡ ਸੈਂਟਰ (ਆਈ.ਸੀ.ਐਚ.ਐਚ.) ਸਥਾਪਤ ਕੀਤੇ ਹਨ। ਇਸ […] More

  • ਚੰਡੀਗੜ੍ਹ ਵਿੱਚ Weekend Lockdown ਦਾ ਐਲਾਨ (ਵੀਡੀਓ)

    ਚੰਡੀਗੜ੍ਹ, 16 ਅਪ੍ਰੈਲ 2021 – ਚੰਡੀਗੜ੍ਹ ਪ੍ਰਸ਼ਾਸਨ ਨੇ ਵੀ ਕੋਰੋਨਾ ਦੇ ਵਧਦੇ ਕਹਿਰ ਨੂੰ ਦੇਖਦੇ ਹੋਏ ਵੀਕ ਐਂਡ ਲਾਕ ਡਾਊਨ ਲਾਗੂ ਕਰਨ ਦਾ ਫ਼ੈਸਲਾ ਕੀਤਾ ਹੈ। ਇਸ ਵਿਚ ਸਿਰਫ਼ ਜ਼ਰੂਰੀ ਸੇਵਾਵਾਂ ਹੀ ਚਾਲੂ ਰਹਿਣਗੀਆਂ ਬਾਕੀ ਸਭ ਆਵਾਜਾਈ ਅਤੇ ਕਾਰੋਬਾਰ ਬੰਦ ਰਹਿਣਗੇ। ਸ਼ੁੱਕਰਵਾਰ ਰਾਤ 10 ਵਜੇ ਤੋਂ ਸੋਮਵਾਰ ਸਵੇਰੇ 5 ਵਜੇ ਤੱਕ ਚੰਡੀਗੜ੍ਹ ਵਿਚ ਹਫ਼ਤਾਵਰੀ ਤਾਲਾਬੰਦੀ […] More

  • ਅਰੋੜਾ ਵੱਲੋਂ ਵਿਭਾਗ ਦੇ ਕਰਮਚਾਰੀਆਂ ਲਈ ਟੀਕਾਕਰਨ ਮੁਹਿੰਮ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼

    ਚੰਡੀਗੜ੍ਹ, 15 ਅਪ੍ਰੈਲ 2021 – ਕੋਵਿਡ-19 ਦੇ ਮਾਮਲਿਆਂ ਵਿੱਚ ਵਾਧੇ ਨਾਲ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠਣ ਲਈ ਉਦਯੋਗ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਵਿਭਾਗ ਨੂੰ ਆਪਣੇ ਵੱਖ-ਵੱਖ ਦਫਤਰਾਂ ਅਤੇ ਕਾਰਪੋਰੇਸ਼ਨਾਂ ਦੇ ਸਾਰੇ ਕਰਮਚਾਰੀਆਂ ਲਈ ਟੀਕਾਕਰਨ ਮੁਹਿੰਮ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ ਹਨ। ਸੂਬਾ ਵਾਸੀਆਂ ਦੇ ਜੀਵਨ ਦੀ ਸੁਰੱਖਿਆ ਲਈ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ […] More

  • ਸੋਨੀ ਵੱਲੋਂ ਮੈਡੀਕਲ ਕਾਲਜਾਂ ਦੇ ਸਟਾਫ਼ ਦੀ ਵੈਕਸੀਨੇਸ਼ਨ ਜਲਦ ਮੁਕੰਮਲ ਕਰਨ ਦੇ ਹੁਕਮ

    ਕੋਵਿਡ ਮਰੀਜ਼ਾਂ ਦੀ ਦੇਖਭਾਲ ਨੂੰ ਹੋਰ ਸੁਚਾਰੂ ਬਣਾਇਆ ਜਾਵੇ ਚੰਡੀਗੜ੍ਹ, 15 ਅਪ੍ਰੈਲ 2021 – ਪੰਜਾਬ ਦੇ ਡਾਕਟਰੀ ਸਿੱਖਿਆ ਤੇ ਖੋਜ ਬਾਰੇ ਮੰਤਰੀ ਸ੍ਰੀ ਓਮ ਪ੍ਰਕਾਸ਼ ਸੋਨੀ ਨੇ ਅੱਜ ਇੱਥੇ ਮੈਡੀਕਲ ਕਾਲਜਾਂ ਦੇ ਸਟਾਫ਼ ਦੀ ਵੈਕਸੀਨੇਸ਼ਨ ਜਲਦ ਮੁਕੰਮਲ ਕਰਨ ਦੇ ਹੁਕਮ ਦਿੱਤੇ ਹਨ। ਮੀਟਿੰਗ ਵਿੱਚ ਬਾਬਾ ਫ਼ਰੀਦ ਹੈਲਥ ਸਾਇੰਸਿਜ਼ ਯੂਨੀਵਰਸਿਟੀ ਫ਼ਰੀਦਕੋਟ ਦੇ ਵਾਇਸ ਚਾਂਸਲਰ ਡਾ. ਰਾਜ […] More

  • ਅਪ੍ਰੈਲ ਦੇ ਅੰਤ ਤੱਕ 45 ਸਾਲ ਤੋਂ ਵੱਧ ਉਮਰ ਦੇ 2 ਲੱਖ ਲੋਕਾਂ ਨੂੰ ਰੋਜ਼ਾਨਾ ਲੱਗੇਗਾ ਕੋਰੋਨਾ ਦਾ ਟੀਕਾ

    ਕੇਂਦਰ ਸਰਕਾਰ ਨੂੰ ਵੱਧ ਜ਼ੋਖਮ ਵਾਲੇ ਇਲਾਕਿਆਂ ਵਿੱਚ 45 ਸਾਲ ਤੋਂ ਘੱਟ ਉਮਰ ਦੇ ਲੋਕਾਂ ਦੇ ਟੀਕਾਕਰਨ ਦੀ ਇਜਾਜ਼ਤ ਦੇਣ ਲਈ ਆਖਿਆ ਸੂਬੇ ਦੀ ਸਥਿਤੀ ਭਾਵੇਂ ਸੰਭਲੀ ਪਰ ਮੁੱਖ ਮੰਤਰੀ ਨੇ ਰੋਕਾਂ ਨੂੰ ਸਖ਼ਤੀ ਨਾਲ ਲਾਗੂ ਕਰਨ ਅਤੇ ਘਰੇਲੂ ਇਕਾਂਤਵਾਸ ਦੀ ਨਿਗਰਾਨੀ ਲਈ ਵਿਸ਼ੇਸ਼ ਕੰਟਰੋਲ ਰੂਮ ਸਥਾਪਤ ਕਰਨ ਦੇ ਹੁਕਮ ਦਿੱਤੇ ਸੂਬੇ ਕੋਲ ਆਕਸੀਜ਼ਨ ਰੈਮੇਡਿਜ਼ਵਿਰ […] More

Load More
Congratulations. You've reached the end of the internet.