ਭਾਰਤ ‘ਚ ਪਿਛਲੇ 24 ਘੰਟਿਆਂ ‘ਚ 2 ਲੱਖ ਨਵੇਂ ਕੋਰੋਨਾ ਮਰੀਜ਼ ਆਏ ਸਾਹਮਣੇ
ਨਵੀਂ ਦਿੱਲੀ, 15 ਅਪ੍ਰੈਲ 2021 – ਦੇਸ਼ ਵਿਚ ਕੋਰੋਨਾ ਤੇਜ਼ ਰਫ਼ਤਾਰ ਨਾਲ ਫੈਲ ਰਿਹਾ ਹੈ। ਦੂਸਰੀ ਲਹਿਰ ਖ਼ਤਰਨਾਕ ਸਾਬਤ ਹੋ ਰਹੀ ਹੈ। ਸਿਹਤ ਮੰਤਰਾਲੇ ਦੀ ਤਾਜ਼ਾ ਰਿਪੋਰਟ ਮੁਤਾਬਕ ਪਿਛਲੇ 24 ਘੰਟਿਆਂ ਦੌਰਾਨ ਭਾਰਤ ਵਿਚ ਕੋਰੋਨਾ ਦੇ 2 ਲੱਖ 739 ਨਵੇਂ ਪਾਜ਼ੀਟਿਵ ਮਾਮਲੇ ਸਾਹਮਣੇ ਆਏ ਹਨ ਅਤੇ 1038 ਲੋਕਾਂ ਦੀ ਮੌਤ ਹੋਈ ਹੈ। ਹਾਲਾਂਕਿ 93,528 ਲੋਕਾਂ […] More