ਪੰਜਾਬ ਸਰਕਾਰ ਵੱਲੋਂ ਕੋਵਿਡ-19 ਦੇ ਚੱਲਦਿਆਂ ਕਣਕ ਦੀ ਸੁਰੱਖਿਅਤ ਖਰੀਦ ਅਤੇ ਮੰਡੀਕਰਨ ਬਾਰੇ ਐਡਵਾਈਜ਼ਰੀ ਜਾਰੀ
ਚੰਡੀਗੜ੍ਹ, 9 ਅਪ੍ਰੈਲ 2021 – ਕੋਵਿਡ-19 ਦੇ ਮੱਦੇਨਜ਼ਰ, ਪੰਜਾਬ ਸਰਕਾਰ ਵੱਲੋਂ ਅੱਜ ਕਣਕ ਦੀ ਸੁਰੱਖਿਅਤ ਖਰੀਦ ਅਤੇ ਮੰਡੀਕਰਨ ਬਾਰੇ ਐਡਵਾਈਜ਼ਰੀ ਜਾਰੀ ਕੀਤੀ ਗਈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਹਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਦੱਸਿਆ ਕਿ ਕੋਰੋਨਾ ਵਾਇਰਸ ਵੱਖ-ਵੱਖ ਸਤਹਾਂ ‘ਤੇ ਵੱਖ-ਵੱਖ ਸਮੇਂ ਲਈ ਜੀਵਤ ਰਹਿੰਦਾ ਹੈ। ਇਹ ਰਸਾਇਣਕ ਕੀਟਨਾਸ਼ਕਾਂ ਨਾਲ ਅਸਾਨੀ ਨਾਲ ਅਕਿਰਿਆਸ਼ੀਲ ਹੋ ਜਾਂਦਾ […] More