ਮੁੱਖ ਸਕੱਤਰ ਨੇ ਕੋਵਿਡ ਦਾ ਪਹਿਲਾ ਟੀਕਾ ਲਗਵਾਇਆ
ਪੰਜਾਬ ਸਿਵਲ ਸਕੱਤਰੇਤ ਵਿੱਚ ਵਿਸ਼ੇਸ਼ ਕੈਂਪ ਦਾ ਕੀਤਾ ਉਦਘਾਟਨ ਵਾਇਰਸ ਦਾ ਟਾਕਰਾ ਕਰਨ ਲਈ ਸਾਰੇ ਯੋਗ ਵਿਅਕਤੀਆਂ ਨੂੰ ਟੀਕਾ ਲਗਵਾਉਣ ਦੀ ਅਪੀਲ ਚੰਡੀਗੜ੍ਹ, 1 ਅਪ੍ਰੈਲ 2021 – ਕੋਵਿਡ ਰੋਕੂ ਵੈਕਸੀਨ ਬਾਰੇ ਝਿਜਕ ਅਤੇ ਭਰਮ-ਭੁਲੇਖੇ ਦੂਰ ਕਰਨ ਅਤੇ ਲੋਕਾਂ ਨੂੰ ਖੁਦ ਟੀਕਾ ਲਗਵਾਉਣ ਲਈ ਉਤਸ਼ਾਹਿਤ ਕਰਨ ਵਾਸਤੇ ਪੰਜਾਬ ਦੀ ਮੁੱਖ ਸਕੱਤਰ ਸ੍ਰੀਮਤੀ ਵਿਨੀ ਮਹਾਜਨ ਨੇ ਵੀਰਵਾਰ […] More