ਪੰਜਾਬ ਵਿੱਚ ਹਫ਼ਤੇ ਦੇ ਸਾਰੇ ਦਿਨਾਂ ਦੌਰਾਨ ਲੱਗੇਗਾ ਕੋਰੋਨਾ ਦਾ ਟੀਕਾ
ਟੀਕਾ ਲਗਾਉਣ ਲਈ ਆਧਾਰ ਕਾਰਡ ਸਣੇ ਕੋਈ ਵੀ ਯੋਗ ਸ਼ਨਾਖ਼ਤੀ ਕਾਰਡ ਵਿਖਾਇਆ ਜਾ ਸਕਦਾ ਹੈ ਮੁੱਖ ਸਕੱਤਰ ਵੱਲੋਂ ਚੱਲ ਰਹੀ ਟੀਕਾਕਰਨ ਮੁਹਿੰਮ ਵਿੱਚ ਤੇਜ਼ੀ ਲਿਆਉਣ ਦੇ ਆਦੇਸ਼; ਸੈਸ਼ਨ ਸਾਈਟਾਂ ਦੀ ਗਿਣਤੀ ਵਧਾਈ ਮਾਸਕ ਨਾ ਪਾਉਣ ’ਤੇ 90,000 ਵਿਅਕਤੀਆਂ ਨੂੰ ਕੋਵਿਡ ਟੈਸਟਿੰਗ ਲਈ ਲਿਜਾਇਆ ਗਿਆ; 18,500 ਦਾ ਕੀਤਾ ਗਿਆ ਚਲਾਨ : ਡੀ.ਜੀ.ਪੀ. ਚੰਡੀਗੜ੍ਹ, 27 ਮਾਰਚ 2021 […] More