ਸਾਲ 2025 ਲਈ ਸ਼੍ਰੋਮਣੀ ਕਮੇਟੀ ਦੀ ਕਬੱਡੀ ਟੀਮ ਦਾ ਕੀਤਾ ਐਲਾਨ
ਅੰਮ੍ਰਿਤਸਰ, 29 ਜਨਵਰੀ 2025 – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਿਰਦੇਸ਼ਾਂ ’ਤੇ ਅੱਜ ਸ਼੍ਰੋਮਣੀ ਕਮੇਟੀ ਦੀ ਕਬੱਡੀ ਟੀਮ ਦਾ ਆਉਣ ਵਾਲੇ ਸੈਸਨ 2025 ਲਈ ਐਲਾਨ ਕੀਤਾ ਗਿਆ। ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ, ਮੈਂਬਰ ਸ. ਅਮਰਜੀਤ ਸਿੰਘ ਭਲਾਈਪੁਰ ਤੇ ਸਕੱਤਰ ਖੇਡ ਸ. ਤੇਜਿੰਦਰ ਸਿੰਘ ਪੱਡਾ ਨੇ […] More