ਕੈਪਟਨ ਨੇ ਪ੍ਰਾਈਵੇਟ ਤੇ ਸਰਕਾਰੀ ਹਸਪਤਾਲਾਂ ਨੂੰ ਰੋਜ਼ਾਨਾ 8 ਘੰਟੇ ਟੀਕਾਕਰਨ ਕਰਨ ਦੇ ਦਿੱਤੇ ਹੁਕਮ
ਜ਼ਿਲਾ ਪ੍ਰਸ਼ਾਸਨ ਨੂੰ ਇਕ ਵੀ ਡੋਜ਼ ਨਾ ਲਗਾਉਣ ਵਾਲੇ 891 ਨਿੱਜੀ ਸਿਹਤ ਸੰਸਥਾਵਾਂ ਖਿਲਾਫ ਸਖਤੀ ਕਰਨ ਦੇ ਦਿੱਤੇ ਨਿਰਦੇਸ਼ ਚੰਡੀਗੜ੍ਹ, 19 ਮਾਰਚ 2021 – ਸੂਬੇ ਵਿੱਚ ਟੀਕਾਕਰਨ ਦੀ ਥੋੜ੍ਹੀ ਸੰਖਿਆ ਨੂੰ ਗੰਭੀਰਤਾ ਨਾਲ ਲੈਂਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ੁੱਕਰਵਾਰ ਨੂੰ ਸਾਰੇ ਪ੍ਰਾਈਵੇਟ ਤੇ ਸਰਕਾਰੀ ਹਸਪਤਾਲਾਂ ਅਤੇ ਸਿਹਤ ਸੰਭਾਲ ਸਹੂਲਤਾਂ ਨੂੰ 31 […] More