ਹੁਣ 60 ਸਾਲ ਤੋਂ ਵੱਧ ਅਤੇ ਸਹਿ-ਰੋਗਾਂ ਤੋਂ ਪੀੜਤ 45 ਤੋਂ 60 ਸਾਲ ਤੱਕ ਦੀ ਉਮਰ ਦੇ ਵਿਅਕਤੀਆਂ ਨੂੰ ਲਗੇਗੀ ਕੋਰੋਨਾ ਵੈਕਸੀਨ
ਚੰਡੀਗੜ੍ਹ, 26 ਫਰਵਰੀ 2021 – ਕੋਵਿਡ -19 ਟੀਕਾਕਰਨ ਸਬੰਧੀ ਕੌਮੀ ਮਾਹਰ ਸਮੂਹ ਵੱਲੋਂ ਦਰਸਾਈ ਗਈ ਤਰਜੀਹ ਅਨੁਸਾਰ ਅਗਲੇ ਪੜਾਅ ਵਿੱਚ 60 ਸਾਲ ਤੋਂ ਵੱਧ ਉਮਰ ਅਤੇ ਸਹਿ-ਰੋਗਾਂ ਤੋਂ ਪੀੜਤ 45 ਤੋਂ 60 ਸਾਲ ਤੱਕ ਦੀ ਉਮਰ ਦੇ ਵਿਅਕਤੀਆਂ ਦਾ ਟੀਕਾਕਰਨ ਕੀਤਾ ਜਾਵੇਗਾ।ਅੱਜ ਇੱਥੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਹਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਦੱਸਿਆ […] More