ਸਿਹਤ ਸੰਭਾਲ ਕਰਮਚਾਰੀਆਂ ਨੂੰ ਟੀਕਾਕਰਨ ਦੀ ਪਹਿਲੀ ਖੁਰਾਕ ਦੇਣ ਦੀ ਆਖਰੀ ਮਿਤੀ ‘ਚ ਵਾਧਾ
ਸਿਹਤ ਮੰਤਰੀ ਵਲੋਂ ਸਿਵਲ ਸਰਜਨਾਂ ਨੂੰ ਸਮੂਹ ਸਕੂਲਾਂ ਦੇ ਟੀਚਿੰਗ ਅਤੇ ਨਾਨ-ਟੀਚਿੰਗ ਸਟਾਫ ਲਈ ਟੈਸਟਿੰਗ ਸ਼ੁਰੂ ਕਰਨ ਲਈ ਨਿਰਦੇਸ਼ ਚੰਡੀਗੜ੍ਹ, 18 ਫਰਵਰੀ 2021 – ਪੰਜਾਬ ਸਰਕਾਰ ਵਲੋਂ ਸਿਹਤ ਸੰਭਾਲ ਕਰਮਚਾਰੀਆਂ ਨੂੰ ਕੋਵਿਡ ਟੀਕਾਕਰਣ ਦੀ ਪਹਿਲੀ ਖੁਰਾਕ ਦੇਣ ਦੀ ਆਖਰੀ ਮਿਤੀ 19 ਫਰਵਰੀ ਤੋਂ ਵਧਾ ਕੇ 25 ਫਰਵਰੀ 2021 ਕਰ ਦਿੱਤੀ ਗਈ ਹੈ। ਫਰੰਟਲਾਈਨ ਵਰਕਰਾਂ ਨੂੰ […] More