ਅਮਰੀਕਾ: ਕੋਰੋਨਾ ਪਾਜ਼ੀਟਿਵ ਮਰੀਜ਼ਾਂ ਤੋਂ ਵੱਧ ਲੋਕਾਂ ਨੂੰ ਦਿੱਤੀ ਗਈ ਕੋਰੋਨਾ ਵੈਕਸੀਨ
ਕੈਲੀਫੋਰਨੀਆ, 3 ਫਰਵਰੀ 2021 – ਅਮਰੀਕਾ ਵਿੱਚ ਕੋਰੋਨਾ ਵਾਇਰਸ ਮਹਾਂਮਾਰੀ ਨੂੰ ਖਤਮ ਕਰਨ ਲਈ ਕੋਰੋਨਾ ਵੈਕਸੀਨ ਦਿਤੀ ਜਾ ਰਹੀ ਹੈ। ਅਮਰੀਕਾ ਬਾਕੀ ਦੇਸ਼ਾਂ ਨਾਲੋਂ ਸਭ ਤੋਂ ਜ਼ਿਆਦਾ ਕੋਰੋਨਾ ਵਾਇਰਸ ਤੋਂ ਪ੍ਰਭਾਵਿਤ ਰਿਹਾ ਹੈ। ਇਸ ਵੇਲੇ ਚੱਲ ਰਹੀ ਟੀਕਾਕਰਨ ਮੁਹਿੰਮ ਵਿੱਚ ਇੱਕ ਰਿਪੋਰਟ ਦੇ ਅਨੁਸਾਰ, ਦੇਸ਼ ਭਰ ਵਿੱਚ ਕੋਰੋਨਾ ਨਾਲ ਬਿਮਾਰ ਹੋਏ ਲੋਕਾਂ ਨਾਲੋਂ ਸੋਮਵਾਰ ਤੱਕ […] More