ਪੰਜਾਬ ਸਰਕਾਰ ਵੱਲੋਂ ਸਿਹਤ ਕਾਮਿਆਂ ਦੇ ਕੋਵਿਡ ਟੀਕਾਕਰਨ ਦੀ ਸ਼ੁਰੂਆਤ ਕੀਤੇ ਜਾਣ ਦੀਆਂ ਪੁਖਤਾ ਤਿਆਰੀਆਂ
2,04,500 ਕੋਵੀਸ਼ੀਲਡ ਖੁਰਾਕਾਂ ਪ੍ਰਾਪਤ ਹੋਣ ਉਤੇ ਪ੍ਰਧਾਨ ਮੰਤਰੀ ਦਾ ਧੰਨਵਾਦ, ਗਰੀਬਾਂ ਲਈ ਮੁਫਤ ਟੀਕਾਕਰਨ ਉਪਰ ਵੀ ਵਿਚਾਰ ਕਰਨ ਲਈ ਕਿਹਾ ਚੰਡੀਗੜ੍ਹ, 15 ਜਨਵਰੀ 2021 – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ 1.74 ਲੱਖ ਸਿਹਤ ਕਾਮਿਆਂ ਦੇ ਟੀਕਾਕਰਨ ਦੀ ਪ੍ਰਕਿਰਿਆ ਦੀ ਸ਼ੁਰੂਆਤ ਕੀਤੇ ਜਾਣ ਦੀਆਂ ਪੁਖਤਾ ਤਿਆਰ ਕੀਤੀ ਜਾ ਚੁੱਕੀਆਂ ਹਨ ਅਤੇ ਪਹਿਲੇ ਪੜਾਅ […] More