ਪੰਜਾਬ ਵਿੱਚ ਅਲਰਟ, ਸਰਕਾਰ ਬਰਡ ਫਲੂ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ
ਮੁੱਖ ਸਕੱਤਰ ਵਲੋਂ ਸ਼ੱਕੀ ਮਾਮਲਿਆਂ ਦੀ ਟੈਸਟਿੰਗ, ਸੈਂਪਿਗ, ਨਿਗਰਾਨੀ ਵਿੱਚ ਤੇਜ਼ੀ ਲਿਆਉਣ ਦੇ ਹੁਕਮ; ਹਾਲੇ ਤੱਕ ਕੋਈ ਵੀ ਮਾਮਲਾ ਨਹੀਂ ਆਇਆ ਸਾਹਮਣੇ ਚੰਡੀਗੜ੍ਹ, 8 ਜਨਵਰੀ 2021 – ਭਾਵੇਂ ਪੰਜਾਬ ਵਿਚ ਹਾਲੇ ਤੱਕ ਅਵੇਨ ਇੰਫਲੂਐਂਜਾ ਫਲੂ, ਜਾਂ ਬਰਡ ਫਲੂ ਦਾ ਕੋਈ ਵੀ ਕੇਸ ਸਾਹਮਣੇ ਨਹੀਂ ਆਇਆ ਹੈ ਪਰ ਫਿਰ ਵੀ ਪੰਜਾਬ ਸਰਕਾਰ ਸੂਬੇ ਨੂੰ ਸੁਰੱਖਿਅਤ ਰੱਖਣ […] More