ਪੰਜਾਬ ਮੈਡੀਕਲ ਸਿੱਖਿਆ ਅਤੇ ਖੋਜ ਵਿਭਾਗ ਨੇ ਮਹਾਂਮਾਰੀ ਦੌਰਾਨ ਮੈਡੀਕਲ ਕੇਅਰ ਢਾਂਚੇ ਦਾ ਕੀਤਾ ਨਵੀਨੀਕਰਣ
ਚੰਡੀਗੜ੍ਹ, 29 ਦਸੰਬਰ 2020 – ਪੰਜਾਬ ਮੈਡੀਕਲ ਸਿੱਖਿਆ ਅਤੇ ਖੋਜ ਵਿਭਾਗ ਵਲੋਂ ਕੋਵਿਡ -19 ਵਿਰੁੱਧ ਲੜਾਈ ਵਿੱਚ ਬੁਨਿਆਦੀ ਢਾਂਚੇ ਦੇ ਨਿਰਮਾਣ ਲਈ ਸ਼ਾਨਦਾਰ ਕੰਮ ਕੀਤਾ ਗਿਆ। ਪਟਿਆਲਾ, ਅੰਮ੍ਰਿਤਸਰ ਅਤੇ ਫਰੀਦਕੋਟ ਦੇ ਤਿੰਨ ਸਰਕਾਰੀ ਮੈਡੀਕਲ ਕਾਲਜ 1494 ਆਈਸੋਲੇਸ਼ਨ ਬੈੱਡ ਅਤੇ 374 ਆਈਸੀਯੂ + ਡੀਐਚਯੂ ਬੈੱਡਾਂ ਸਮੇਤ 3711 ਬੈੱਡ ਪ੍ਰਦਾਨ ਕਰਕੇ ਤਿਆਰੀਆਂ ਵਿਚ ਮੋਹਰੀ ਰਹੇ ਜਿਹਨਾਂ ਦੀ […] More