ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਸੂਬੇ ਨੂੰ ਪੋਲੀਓ ਮੁਕਤ ਰੱਖਣ ਲਈ ਤਿੰਨ ਰੋਜ਼ਾ ਪਲਸ ਪੋਲੀਓ ਮੁਹਿੰਮ ਦੀ ਸ਼ੁਰੂਆਤ
ਪਟਿਆਲਾ, 8 ਦਸੰਬਰ 2024 – ਸੂਬੇ ਦੇ ਬੱਚਿਆਂ ਨੂੰ ਬਿਮਾਰੀਆਂ ਤੋਂ ਬਚਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਰ ਸੰਭਵ ਯਤਨ ਕਰ ਰਹੀ ਹੈ, ਅਜਿਹੇ ਹੀ ਇੱਕ ਕਦਮ ਤਹਿਤ ਸੂਬੇ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਪਟਿਆਲਾ ਦੇ ਕਮਿਊਨਿਟੀ ਹੈਲਥ ਸੈਂਟਰ, ਤ੍ਰਿਪੜੀ ਵਿਖੇ ਤਿੰਨ ਰੋਜ਼ਾ ਪਲਸ […] More