ਪੰਜਾਬ ‘ਚ ਅੱਜ ਤੋਂ OPD ਪੂਰੀ ਤਰ੍ਹਾਂ ਬੰਦ: ਮੈਡੀਕਲ ਜਾਂਚ ਵੀ ਨਹੀਂ ਹੋਵੇਗੀ, ਸਿਰਫ਼ ਐਮਰਜੈਂਸੀ ਸੇਵਾਵਾਂ ਹੀ ਰਹਿਣਗੀਆਂ ਜਾਰੀ
ਚੰਡੀਗੜ੍ਹ, 12 ਸਤੰਬਰ 2024 – ਪੰਜਾਬ ਵਿੱਚ ਅੱਜ (ਵੀਰਵਾਰ) ਤੋਂ ਡਾਕਟਰਾਂ ਦੀ ਹੜਤਾਲ ਦਾ ਦੂਜਾ ਪੜਾਅ ਸ਼ੁਰੂ ਹੋ ਗਿਆ ਹੈ। ਅੱਜ ਤੋਂ ਪੰਜਾਬ ਭਰ ਵਿੱਚ ਓਪੀਡੀ ਸੇਵਾਵਾਂ ਪੂਰੀ ਤਰ੍ਹਾਂ ਬੰਦ ਹਨ। ਇੰਨਾ ਹੀ ਨਹੀਂ, ਡਾਕਟਰ ਕਿਸੇ ਵੀ ਤਰ੍ਹਾਂ ਦਾ ਮੈਡੀਕਲ ਸਰਟੀਫਿਕੇਟ ਨਹੀਂ ਦੇਵੇਗਾ, ਚਾਹੇ ਉਹ ਡਰਾਈਵਿੰਗ ਲਈ ਹੋਵੇ ਜਾਂ ਬੰਦੂਕ ਦਾ ਲਾਇਸੈਂਸ ਜਾਂ ਨੌਕਰੀ ਲਈ। […] More