ਕੋਰੋਨਾ ਦੇ ਨਵੇਂ ਵੇਰੀਐਂਟ ਦੇ ਮੱਦੇਨਜ਼ਰ ਚੰਡੀਗੜ੍ਹ ਪ੍ਰਸ਼ਾਸਨ ਨੇ ਜਾਰੀ ਕੀਤੀਆਂ ਹਦਾਇਤਾਂ
ਚੰਡੀਗੜ੍ਹ, 22 ਦਸੰਬਰ 2023 – ਕੋਰੋਨਾ ਦੇ ਨਵੇਂ ਵੇਰੀਐਂਟ ਦੇ ਮੱਦੇਨਜ਼ਰ ਚੰਡੀਗੜ੍ਹ ਪ੍ਰਸ਼ਾਸਨ ਨੇ ਵੱਡਾ ਫੈਸਲਾ ਲਿਆ ਹੈ। ਜਿਸ ਦੇ ਲਈ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਚੰਡੀਗੜ੍ਹ ਪ੍ਰਸ਼ਾਸਨ ਨੇ ਲੋਕਾਂ ਨੂੰ ਭੀੜ ਵਾਲੀਆਂ ਥਾਵਾਂ ਤੋਂ ਬਚਣ ਲਈ ਹਦਾਇਤਾਂ ਦਿੱਤੀਆਂ ਹਨ। More