ਚੰਡੀਗੜ੍ਹ ‘ਚ ਦਿਖਿਆ Weekend Lockdown ਦਾ ਅਸਰ

ਨਵੀਂ ਦਿੱਲੀ, 18 ਅਪ੍ਰੈਲ 2021 – ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਲਾਏ ਗਏ ਵੀਕਐਂਡ ਲਾਕਡਾਊਨ ਦਾ ਚੰਡੀਗੜ੍ਹ ‘ਚ ਕਾਫੀ ਅਸਰ ਦੇਖਣ ਨੂੰ ਮਲ ਰਿਹਾ ਹੈ। ਲਾਕਡਾਊਨ ਕਾਰਨ ਚੰਡੀਗੜ੍ਹ ਦੀਆਂ ਸੜਕਾਂ, ਮਾਰਕੀਟਾਂ, ਪਾਰਕਾਂ ਅਤੇ ਹੋਰ ਪਬਲਿਕ ਪਲੇਸ ਬਿਲਕੁਲ ਹੀ ਖਾਲੀ ਪਏ ਹਨ ਅਤੇ ਸਰਕਾਰ ਵੱਲੋਂ ਦਿੱਤੇ ਗਏ ਹੁਕਮਾਂ ਦੀ ਪਾਲਣਾਂ ਕਰਦੇ ਹੋਏ ਲੋਕ ਆਪਣੇ ਘਰਾਂ ‘ਚ ਹੀ ਹਨ।

ਚੰਡੀਗੜ੍ਹ ਵਿੱਚ ਇਹ ਵੀਕਐਂਡ ਲਾਕਡਾਊਨ ਸ਼ੁੱਕਰਵਾਰ ਰਾਤ 10 ਵਜੇ ਤੋਂ ਸੋਮਵਾਰ ਸਵੇਰੇ 5 ਵਜੇ ਤੱਕ ਅਗਲੇ ਹੁਕਮਾਂ ਤੱਕ ਲਾਗੂ ਰਹੇਗਾ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਭਾਰਤ ‘ਚ ਪਿਛਲੇ 24 ਘੰਟਿਆਂ ਦੌਰਾਨ ਢਾਈ ਲੱਖ ਤੋਂ ਜ਼ਿਆਦਾ ਨਵੇਂ ਕੋਰੋਨਾ ਕੇਸ ਸਾਹਮਣੇ ਆਏ

ਵੀਡੀਓ: ਛੋਟੇ ਪ੍ਰਾਈਵੇਟ ਸਕੂਲਾਂ ਨੇ ਭੰਨੀ ਵੱਡੇ ਸਕੂਲਾਂ ਦੀ ਆਕੜ, ਵਿਧਾਇਕਾਂ ਤੇ ਮੰਤਰੀਆਂ ਨੂੰ ਕੀਤਾ ਬੇਸ਼ਰਮ !