ਦਿੱਲੀ ਪੁਲਿਸ ਨੇ 26 ਜਨਵਰੀ ਨੂੰ ਹਿੰਸਾ ਦੇ ਮਾਮਲੇ ‘ਚ 50,000 ਇਨਾਮੀ ਇੱਕ ਹੋਰ ਮੁਲਜ਼ਮ ਕੀਤਾ ਗ੍ਰਿਫਤਾਰ

ਨਵੀਂ ਦਿੱਲੀ, 10 ਫਰਵਰੀ 2021 – ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਮੰਗਲਵਾਰ ਦੇਰ ਰਾਤ ਪੰਜਾਬ ਦੇ ਹੁਸ਼ਿਆਰਪੁਰ ਤੋਂ ਦਿੱਲੀ ਹਿੰਸਾ ਮਾਮਲੇ ਵਿੱਚ ਦੋਸ਼ੀ ਇਕਬਾਲ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ। ਦਿੱਲੀ ਪੁਲਿਸ ਵੱਲੋਂ ਉਸ ਦੀ ਖਬਰ ਦੇਣ ‘ਤੇ 50,000 ਰੁਪਏ ਦਾ ਇਨਾਮ ਵੀ ਰੱਖਿਆ ਸੀ।

ਬੁੱਧਵਾਰ ਸਵੇਰੇ ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਕਿਹਾ ਕਿ ਗਣਤੰਤਰ ਦਿਵਸ ਹਿੰਸਾ ਮਾਮਲੇ ਦੇ ਇਕ ਹੋਰ ਦੋਸ਼ੀ ਇਕਬਾਲ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਉਸ ਨੂੰ ਬੀਤੀ ਰਾਤ ਉਸ ਨੂੰ ਪੰਜਾਬ ਦੇ ਹੁਸ਼ਿਆਰਪੁਰ ਤੋਂ ਹਿਰਾਸਤ ਵਿੱਚ ਲੈ ਲਿਆ ਗਿਆ ਸੀ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

26 ਜਨਵਰੀ ਨੂੰ ਲਾਪਤਾ ਹੋਏ 3 ਨੌਜਵਾਨ ਤਿਹਾੜ ਜੇਲ੍ਹ ‘ਚੋਂ ਰਿਹਾਅ

ਵੀਡੀਓ: Deep Sidhu ਦੀ ਗ੍ਰਿਫਤਾਰੀ ਤੋਂ ਬਾਅਦ Balbir Singh Rajewal ਦਾ ਪਹਿਲਾ ਇੰਟਰਵਿਊ