Latest News
Latest stories
More stories
-
ਦਿੱਲੀ ਵਿੱਚ ਚੱਲਣਗੀਆਂ ਹਵਾਈ ਟੈਕਸੀਆਂ: 2028 ਤੱਕ ਸ਼ੁਰੂ ਹੋਣ ਦੀ ਸੰਭਾਵਨਾ
ਨਵੀਂ ਦਿੱਲੀ, 19 ਅਕਤੂਬਰ 2025 – 2028 ਤੱਕ ਭਾਰਤ ਵਿੱਚ ਹਵਾਈ ਟੈਕਸੀਆਂ ਉੱਡਣੀਆਂ ਸ਼ੁਰੂ ਹੋ ਜਾਣਗੀਆਂ। ਇਹ ਕਿਤੋਂ ਵੀ ਸਿੱਧੇ ਉਡਾਣ ਭਰ ਸਕਦੀਆਂ ਹਨ ਅਤੇ ਕਿਤੇ ਉਤਰ ਸਕਦੀਆਂ ਹਨ। ਮੋਹਾਲੀ, ਪੰਜਾਬ ਵਿੱਚ ਸਥਿਤ ਇੱਕ ਸਟਾਰਟਅੱਪ, ਨਲਵਾ ਏਅਰੋ ਨੇ ਇੱਕ ਸਵਦੇਸ਼ੀ eVTOL (ਇਲੈਕਟ੍ਰਿਕ ਵਰਟੀਕਲ ਟੇਕ-ਆਫ ਅਤੇ ਲੈਂਡਿੰਗ) ਹਵਾਈ ਟੈਕਸੀ ਵਿਕਸਤ ਕੀਤੀ ਹੈ। DGCA ਨੇ ਇਸਨੂੰ ਡਿਜ਼ਾਈਨ […] More
-
ਆਉਣ ਵਾਲੇ ਦਿਨਾਂ ‘ਚ ਪੰਜਾਬ ਦਾ ਮੌਸਮ ਕਿਹੋ ਜਿਹਾ ਰਹੇਗਾ, ਪੜ੍ਹੋ ਵੇਰਵਾ
ਚੰਡੀਗੜ੍ਹ, 19 ਅਕਤੂਬਰ 2025 – ਪੰਜਾਬ ਦਾ ਮੌਸਮ ਖੁਸ਼ਕ ਬਣਿਆ ਹੋਇਆ ਹੈ। ਮੌਸਮ ਵਿਗਿਆਨ ਕੇਂਦਰ ਦਾ ਕਹਿਣਾ ਹੈ ਕਿ ਅਗਲੇ ਪੰਜ ਦਿਨਾਂ ਲਈ ਮੌਸਮ ਵਿੱਚ ਕੋਈ ਬਦਲਾਅ ਨਹੀਂ ਹੋਵੇਗਾ। ਤਾਪਮਾਨ ਆਮ ਬਣਿਆ ਹੋਇਆ ਹੈ। ਬਠਿੰਡਾ ਵਿੱਚ 35.2 ਡਿਗਰੀ ਦਾ ਉੱਚਤਮ ਪੱਧਰ ਦਰਜ ਕੀਤਾ ਗਿਆ। ਸੂਬੇ ਦੇ ਘੱਟੋ-ਘੱਟ ਤਾਪਮਾਨ ਬਾਰੇ ਗੱਲ ਕਰੀਏ ਤਾਂ ਇਹ ਅਜੇ ਵੀ […] More
-
-
-
DIG ਤੋਂ ਬਾਅਦ ਪੰਜਾਬ ਦੇ ਤਿੰਨ ਜ਼ਿਲ੍ਹਿਆਂ ਦੇ ਅੱਠ ਪੁਲਿਸ ਅਧਿਕਾਰੀ ਵੀ CBI ਦੀ ਰਾਡਾਰ ‘ਤੇ
ਚੰਡੀਗੜ੍ਹ, 19 ਅਕਤੂਬਰ 2025 – ਪੰਜਾਬ ਪੁਲਿਸ ਦਾ ਡੀਆਈਜੀ ਹਰਚਰਨ ਸਿੰਘ ਭੁੱਲਰ ਰਿਸ਼ਵਤਖੋਰੀ ਦੇ ਮਾਮਲੇ ਵਿੱਚ ਚੰਡੀਗੜ੍ਹ ਦੀ ਬੁੜੈਲ ਜੇਲ੍ਹ ਵਿੱਚ ਬੰਦ ਹੈ। ਜੇਲ੍ਹ ਸੂਤਰਾਂ ਅਨੁਸਾਰ, ਹੁਣ ਤੱਕ ਕੋਈ ਵੀ ਪਰਿਵਾਰਕ ਮੈਂਬਰ ਉਨ੍ਹਾਂ ਨੂੰ ਮਿਲਣ ਨਹੀਂ ਆਇਆ। ਉਹ ਹੁਣ ਜੇਲ੍ਹ ਵਿਚ ਹੈ। ਮੰਨਿਆ ਜਾ ਰਿਹਾ ਹੈ ਕਿ ਸੀਬੀਆਈ ਦੀ ਸਫਲਤਾ ਤੋਂ ਬਾਅਦ ਹੁਣ ਈਡੀ ਸਮੇਤ […] More
-
ਬ੍ਰਾਜ਼ੀਲ ਵਿੱਚ ਪਲਟੀ ਬੱਸ: 17 ਯਾਤਰੀਆਂ ਦੀ ਮੌਤ
ਨਵੀਂ ਦਿੱਲੀ, 19 ਅਕਤੂਬਰ 2025 – ਸ਼ਨੀਵਾਰ ਨੂੰ ਉੱਤਰ-ਪੂਰਬੀ ਬ੍ਰਾਜ਼ੀਲ ਵਿੱਚ ਇੱਕ ਯਾਤਰੀ ਬੱਸ ਰੇਤ ਦੇ ਢੇਰ ਨਾਲ ਟਕਰਾਉਣ ਤੋਂ ਬਾਅਦ ਪਲਟ ਗਈ। ਇਸ ਹਾਦਸੇ ‘ਚ ਘੱਟੋ-ਘੱਟ 17 ਲੋਕਾਂ ਦੀ ਮੌਤ ਹੋ ਗਈ ਅਤੇ ਕਈ ਹੋਰ ਜ਼ਖਮੀ ਹੋ ਗਏ। ਪੁਲਿਸ ਦੇ ਅਨੁਸਾਰ, ਬੱਸ ਵਿੱਚ ਲਗਭਗ 30 ਯਾਤਰੀ ਸਵਾਰ ਸਨ। ਇਹ ਹਾਦਸਾ ਪਰਨਮਬੁਕੋ ਰਾਜ ਦੇ ਸੌਲ […] More
-
ਪਾਕਿਸਤਾਨ ਅਤੇ ਅਫਗਾਨਿਸਤਾਨ ਤੁਰੰਤ ਜੰਗਬੰਦੀ ‘ਤੇ ਹੋਏ ਸਹਿਮਤ, ਪੜ੍ਹੋ ਵੇਰਵਾ
ਨਵੀਂ ਦਿੱਲੀ, 19 ਅਕਤੂਬਰ 2025 – ਪਾਕਿਸਤਾਨ ਅਤੇ ਅਫਗਾਨਿਸਤਾਨ 9 ਅਕਤੂਬਰ ਤੋਂ ਚੱਲ ਰਹੇ ਟਕਰਾਅ ਨੂੰ ਖਤਮ ਕਰਨ ਲਈ ਸ਼ਨੀਵਾਰ ਨੂੰ ਤੁਰੰਤ ਜੰਗਬੰਦੀ ‘ਤੇ ਸਹਿਮਤ ਹੋਏ। ਕਤਰ ਦੇ ਵਿਦੇਸ਼ ਮੰਤਰਾਲੇ ਨੇ ਇੱਕ ਬਿਆਨ ਵਿੱਚ ਇਸ ਦਾ ਐਲਾਨ ਕੀਤਾ। ਕਤਰ ਅਤੇ ਤੁਰਕੀ ਦੀ ਵਿਚੋਲਗੀ ਹੇਠ ਦੋਹਾ ਵਿੱਚ ਪਾਕਿਸਤਾਨ ਅਤੇ ਅਫਗਾਨਿਸਤਾਨ ਵਿਚਕਾਰ ਗੱਲਬਾਤ ਹੋਈ। ਦੋਵੇਂ ਧਿਰਾਂ ਤੁਰੰਤ […] More
-
ਬੀਜੇਪੀ ਲੀਡਰ RP ਸਿੰਘ ਨੇ ਦਿੱਲੀ ਦੀ ਮੁੱਖ ਮੰਤਰੀ ਨੂੰ ਦਵਿੰਦਰਪਾਲ ਭੁੱਲਰ ਨੂੰ ਲੈ ਕੇ ਲਿਖਿਆ ਪੱਤਰ
ਨਵੀਂ ਦਿੱਲੀ, 19 ਅਕਤੂਬਰ 2025 – ਬੀਜੇਪੀ ਲੀਡਰ ਆਰਪੀ ਸਿੰਘ ਨੇ ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਨੂੰ ਪੱਤਰ ਲਿਖ ਕੇ ਬੇਨਤੀ ਕੀਤੀ ਹੈ ਦਿੱਲ੍ਹੀ ਹਾਈਕੋਰਟ ਦੇ ਹੁਕਮਾਂ ਅਨੁਸਾਰ ਕਿ ਦਵਿੰਦਰਪਾਲ ਸਿੰਘ ਭੁੱਲਰ ਦਾ ਮਾਮਲਾ ਸਜ਼ਾ ਸਮੀਖਿਆ ਬੋਰਡ ਅੱਗੇ ਦੁਬਾਰਾ ਵਿਚਾਰ ਲਈ ਤੁਰੰਤ ਰੱਖਿਆ ਜਾਵੇ, ਉਹ 28 ਸਾਲਾਂ ਤੋਂ ਜੇਲ੍ਹ ਵਿੱਚ ਹਨ ਅਤੇ ਪਿਛਲੇ 14 […] More
-
ਤਰਨ ਤਾਰਨ ਜ਼ਿਮਨੀ ਚੋਣ: ਨਾਮਜ਼ਦਗੀਆਂ ਦੇ ਛੇਵੇਂ ਦਿਨ 14 ਨਾਮਜ਼ਦਗੀ ਪੱਤਰ ਦਾਖ਼ਲ
ਚੰਡੀਗੜ੍ਹ, 19 ਅਕਤੂਬਰ 2025 – ਪੰਜਾਬ ਵਿਧਾਨ ਸਭਾ ਦੀ 21-ਤਰਨ ਤਾਰਨ ਸੀਟ ਦੀ ਜ਼ਿਮਨੀ ਚੋਣ ਲਈ ਨਾਮਜ਼ਦਗੀਆਂ ਦੇ ਛੇਵੇਂ ਦਿਨ 18 ਅਕਤੂਬਰ ਨੂੰ 14 ਨਾਮਜ਼ਦਗੀ ਪੱਤਰ ਦਾਖਲ ਹੋਏ ਹਨ। ਪੰਜਾਬ ਦੇ ਮੁੱਖ ਚੋਣ ਅਧਿਕਾਰੀ ਦਫ਼ਤਰ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਤਰਨ ਤਾਰਨ ਸੀਟ ਲਈ ਭਾਰਤੀ ਜਨਤਾ ਪਾਰਟੀ ਤੋਂ ਉਮੀਦਵਾਰ ਹਰਜੀਤ ਸਿੰਘ ਸੰਧੂ ਨੇ ਦੋ […] More
-
-
ਅਫ਼ਰੀਕੀ ਦੇਸ਼ ਮੋਜ਼ਾਮਬੀਕ ਨੇੜੇ ਕਿਸ਼ਤੀ ਪਲਟਣ ਨਾਲ ਤਿੰਨ ਭਾਰਤੀਆਂ ਦੀ ਮੌਤ, ਪੰਜ ਲਾਪਤਾ
ਨਵੀਂ ਦਿੱਲੀ, 18 ਅਕਤੂਬਰ 2025 – ਸ਼ੁੱਕਰਵਾਰ ਨੂੰ ਦੱਖਣ-ਪੂਰਬੀ ਅਫ਼ਰੀਕੀ ਦੇਸ਼ ਮੋਜ਼ਾਮਬੀਕ ਵਿੱਚ ਬੇਈਰਾ ਬੰਦਰਗਾਹ ਨੇੜੇ ਇੱਕ ਕਿਸ਼ਤੀ ਪਲਟਣ ਨਾਲ ਤਿੰਨ ਭਾਰਤੀਆਂ ਦੀ ਮੌਤ ਹੋ ਗਈ ਅਤੇ ਪੰਜ ਹੋਰ ਲਾਪਤਾ ਹੋ ਗਏ। ਭਾਰਤੀ ਹਾਈ ਕਮਿਸ਼ਨ ਦੇ ਅਨੁਸਾਰ, ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਇੱਕ ਟੈਂਕਰ ਦੇ ਚਾਲਕ ਦਲ ਦੇ ਮੈਂਬਰਾਂ ਨੂੰ ਕਿਨਾਰੇ ਤੋਂ ਜਹਾਜ਼ ਤੱਕ […] More
-
ਜੋਤੀ ਸੁਰੇਖਾ ਵੇਨਮ ਨੇ ਵਿਸ਼ਵ ਕੱਪ ਫਾਈਨਲ ‘ਚ ਜਿੱਤਿਆ ਕਾਂਸੀ ਦਾ ਤਗਮਾ
ਨਵੀਂ ਦਿੱਲੀ, 18 ਅਕਤੂਬਰ 2025 – ਭਾਰਤੀ ਤੀਰਅੰਦਾਜ਼ ਜੋਤੀ ਸੁਰੇਖਾ ਵੇਨਮ ਨੇ ਸ਼ਨੀਵਾਰ ਨੂੰ ਵਿਸ਼ਵ ਕੱਪ ਫਾਈਨਲ ਵਿੱਚ ਕਾਂਸੀ ਦਾ ਤਗਮਾ ਜਿੱਤਿਆ। ਉਹ ਇਹ ਉਪਲਬਧੀ ਹਾਸਲ ਕਰਨ ਵਾਲੀ ਪਹਿਲੀ ਭਾਰਤੀ ਮਹਿਲਾ ਕੰਪਾਊਂਡ ਤੀਰਅੰਦਾਜ਼ ਬਣੀ। ਨਾਨਜਿੰਗ ਵਿੱਚ ਹੋਏ ਟੂਰਨਾਮੈਂਟ ਵਿੱਚ, ਜੋਤੀ ਨੇ ਬ੍ਰਿਟੇਨ ਦੀ ਵਿਸ਼ਵ ਨੰਬਰ 2 ਤੀਰਅੰਦਾਜ਼ ਏਲਾ ਗਿਬਸਨ ਨੂੰ 150-145 ਨਾਲ ਹਰਾ ਕੇ ਕਾਂਸੀ […] More
-
KBC ਦੀ ਸ਼ੂਟਿੰਗ ਹੋਈ ਪੂਰੀ: ਹੜ੍ਹ ਪੀੜਤਾਂ ਦੀ ਮਦਦ ਲਈ ਸੈੱਟ ‘ਤੇ ਲਾਇਆ ਗਿਆ ਸੀ QR ਕੋਡ – ਦਿਲਜੀਤ ਦੋਸਾਂਝ
ਚੰਡੀਗੜ੍ਹ, 18 ਅਕਤੂਬਰ 2025 – ਪੰਜਾਬੀ ਗਾਇਕ-ਅਦਾਕਾਰ ਦਿਲਜੀਤ ਦੋਸਾਂਝ ਜਲਦੀ ਹੀ ਕੌਨ ਬਨੇਗਾ ਕਰੋੜਪਤੀ (ਕੇਬੀਸੀ) 17 ਵਿੱਚ ਬਾਲੀਵੁੱਡ ਸੁਪਰਸਟਾਰ ਅਮਿਤਾਭ ਬੱਚਨ ਦੇ ਨਾਲ ਹੌਟ ਸੀਟ ‘ਤੇ ਨਜ਼ਰ ਆਉਣਗੇ। ਦਿਲਜੀਤ ਦੋਸਾਂਝ ਨੇ ਖੁਦ ਜਾਣਕਾਰੀ ਸਾਂਝੀ ਕੀਤੀ ਹੈ ਅਤੇ ਇੱਕ ਵੀਡੀਓ ਜਾਰੀ ਕੀਤੀ ਹੈ। ਵੀਡੀਓ ਵਿੱਚ, ਦਿਲਜੀਤ ਨੇ ਕਿਹਾ, “ਮੈਂ ਖੁਦ ਇੰਨੇ ਪੈਸੇ ਦੇ ਸਕਦਾ ਹਾਂ, ਪਰ […] More