Latest News
More stories
-
ਪੰਜਾਬ ਭਾਜਪਾ ਦੇ ਕਾਰਜਕਾਰੀ ਪ੍ਰਧਾਨ ਨੇ ਜੇਪੀ ਨੱਡਾ ਨਾਲ ਕੀਤੀ ਮੁਲਾਕਾਤ
ਨਵੀਂ ਦਿੱਲੀ, 17 ਜੁਲਾਈ 2025 – ਪੰਜਾਬ ਭਾਜਪਾ ਦੇ ਨਵ-ਨਿਯੁਕਤ ਕਾਰਜਕਾਰੀ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਦਿੱਲੀ ਵਿੱਚ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਜੇਪੀ ਨੱਡਾ ਨਾਲ ਮੁਲਾਕਾਤ ਕੀਤੀ ਹੈ। ਇਸ ਮੌਕੇ ‘ਤੇ ਸੰਗਠਨ ਜਨਰਲ ਸਕੱਤਰ ਸ਼੍ਰੀਨਿਵਾਸੂਲੂ ਅਤੇ ਪਾਰਟੀ ਦੇ ਰਾਸ਼ਟਰੀ ਸਕੱਤਰ ਅਤੇ ਪੰਜਾਬ ਇੰਚਾਰਜ ਮਾਨਯੋਗ ਡਾ. ਡਾ. ਨਰਿੰਦਰ ਸਿੰਘ ਰੈਣਾ ਵੀ ਮੌਜੂਦ ਸਨ। ਮੀਟਿੰਗ ਵਿੱਚ ਪੰਜਾਬ […] More
-
ਜੇਲ੍ਹ ‘ਚ ਗੈਂਗਸਟਰ ਦੀ ਇੰਟਰਵਿਊ ਮਾਮਲਾ: ਹਾਈਕੋਰਟ ਨੇ ਜਾਰੀ ਕੀਤੇ ਸਖ਼ਤ ਹੁਕਮ, ਪੜ੍ਹੋ ਵੇਰਵਾ
ਚੰਡੀਗੜ੍ਹ, 17 ਜੁਲਾਈ 2025 – ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਲਾਰੈਂਸ ਬਿਸ਼ਨੋਈ ਇੰਟਰਵਿਊ ਮਾਮਲੇ ਦੀ ਹਰ ਪਹਿਲੂ ਤੋਂ ਜਾਂਚ ਕਰਨ ਅਤੇ ਖ਼ਾਸ ਕਰਕੇ ਸੀਨੀਅਰ ਪੁਲਸ ਅਧਿਕਾਰੀਆਂ ਦੀ ਭੂਮਿਕਾ ਦੀ ਡੂੰਘਾਈ ਨਾਲ ਪੜਤਾਲ ਕਰਨ ਦੇ ਹੁਕਮ ਦਿੱਤੇ। ਜੱਜ ਅਨੂਪਿੰਦਰ ਸਿੰਘ ਗਰੇਵਾਲ ਤੇ ਜਸਟਿਸ ਦੀਪਕ ਮਨਚੰਦਾ ਦੀ ਡਿਵੀਜ਼ਨ ਬੈਂਚ ਨੇ ਐੱਸ. ਆਈ. ਟੀ. ਮੁਖੀ ਪ੍ਰਬੋਧ ਕੁਮਾਰ ਨੂੰ […] More
-
-
-
ਅਮਰੀਕਾ ‘ਚ 7.3 ਦੀ ਤੀਬਰਤਾ ਦਾ ਆਇਆ ਭੂਚਾਲ, ਸੁਨਾਮੀ ਦੀ ਚਿਤਾਵਨੀ
ਨਵੀਂ ਦਿੱਲੀ, 17 ਜੁਲਾਈ 2025 – ਅਮਰੀਕੀ ਸੂਬੇ ਅਲਾਸਕਾ ਵਿੱਚ ਵੀਰਵਾਰ ਸਵੇਰੇ 2 ਵਜੇ ਦੇ ਕਰੀਬ (ਭਾਰਤੀ ਸਮੇਂ ਅਨੁਸਾਰ) ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ ‘ਤੇ ਇਸਦੀ ਤੀਬਰਤਾ 7.3 ਸੀ। ਇਸ ਤੋਂ ਬਾਅਦ, ਸੂਬੇ ਦੇ ਤੱਟਵਰਤੀ ਖੇਤਰਾਂ ਵਿੱਚ ਸੁਨਾਮੀ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ। ਹਾਲਾਂਕਿ, ਕੁਝ ਘੰਟਿਆਂ ਬਾਅਦ ਇਸਨੂੰ ਵਾਪਸ ਲੈ […] More
-
Shopping Mall ‘ਚ ਭਿਆਨਕ ਅੱਗ ਲੱਗਣ ਕਾਰਨ 60 ਲੋਕਾਂ ਦੀ ਮੌਤ
ਨਵੀਂ ਦਿੱਲੀ, 17 ਜੁਲਾਈ 2025 – ਬੁੱਧਵਾਰ ਦੇਰ ਰਾਤ ਇਰਾਕ ਦੇ ਅਲ-ਕੁਟ ਸ਼ਹਿਰ ਦੇ ਇੱਕ ਹਾਈਪਰਮਾਰਕੀਟ ਵਿੱਚ ਲੱਗੀ ਭਿਆਨਕ ਅੱਗ ਵਿੱਚ ਘੱਟੋ-ਘੱਟ 50 ਲੋਕਾਂ ਦੀ ਮੌਤ ਹੋ ਗਈ ਹੈ। ਅੱਗ ਲੱਗਣ ਦੀ ਘਟਨਾ ਵਿੱਚ ਦਰਜਨਾਂ ਲੋਕਾਂ ਦੇ ਜ਼ਖਮੀ ਹੋਣ ਦੀ ਖ਼ਬਰ ਹੈ। ਇਹ ਜਾਣਕਾਰੀ ਇਰਾਕੀ ਸਰਕਾਰੀ ਨਿਊਜ਼ ਏਜੰਸੀ ਨੇ ਦਿੱਤੀ ਹੈ, ਜਿਸ ਵਿੱਚ ਵਾਸਿਤ ਸੂਬੇ […] More
-
ਵੱਡੀ ਖ਼ਬਰ: ਸ਼੍ਰੋਮਣੀ ਕਮੇਟੀ ਨੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਤੋਂ ਮੰਗੇ ਪਾਸਪੋਰਟ
ਅੰਮ੍ਰਿਤਸਰ, 17 ਜੁਲਾਈ 2025 – ਭਾਰਤ-ਪਾਕਿਸਤਾਨ ਤਣਾਅ ਵਿਚਾਲੇ ਸ਼੍ਰੋਮਣੀ ਕਮੇਟੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਤੋਂ ਪਾਸਪੋਰਟ ਮੰਗੇ ਹਨ। ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਸ਼੍ਰੋਮਣੀ ਕਮੇਟੀ ਵੱਲੋਂ ਸਿੱਖ ਸ਼ਰਧਾਲੂਆਂ ਦਾ ਜਥਾ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਵਿਖੇ ਨਵੰਬਰ 2025 […] More
-
ਸੋਨੇ ਦੀ ਤਸਕਰੀ ਮਾਮਲੇ ਵਿੱਚ ਕੰਨੜ ਅਦਾਕਾਰਾ ਰਾਣਿਆ ਰਾਓ ਨੂੰ ਹੋਈ ਸਜ਼ਾ
ਬੈਂਗਲੁਰੂ, 17 ਜੁਲਾਈ 2025 – ਕੰਨੜ ਫ਼ਿਲਮ ਅਦਾਕਾਰਾ ਰਾਣਿਆ ਰਾਓ ਨੂੰ ਸੋਨੇ ਦੀ ਤਸਕਰੀ ਦੇ ਮਾਮਲੇ ਵਿੱਚ ਇੱਕ ਸਾਲ ਦੀ ਕੈਦ ਦੀ ਸਜ਼ਾ ਸੁਣਾਈ ਗਈ ਹੈ। ਇਹ ਹੁਕਮ ਬੁੱਧਵਾਰ ਨੂੰ ਸਲਾਹਕਾਰ ਬੋਰਡ ਦੁਆਰਾ ਵਿਦੇਸ਼ੀ ਮੁਦਰਾ ਦੀ ਸੰਭਾਲ ਅਤੇ ਤਸਕਰੀ ਗਤੀਵਿਧੀਆਂ ਦੀ ਰੋਕਥਾਮ ਐਕਟ (COFEPOSA) ਦੇ ਤਹਿਤ ਜਾਰੀ ਕੀਤਾ ਗਿਆ। ਟਾਈਮਜ਼ ਆਫ਼ ਇੰਡੀਆ ਦੀ ਰਿਪੋਰਟ ਅਨੁਸਾਰ, […] More
-
ਪੰਜਾਬ ਵਿੱਚ ਅੱਜ ਮੀਂਹ ਲਈ ਯੈਲੋ ਅਲਰਟ ਜਾਰੀ
ਚੰਡੀਗੜ੍ਹ, 17 ਜੁਲਾਈ 2025 – ਪੰਜਾਬ ਵਿੱਚ ਅੱਜ ਮੀਂਹ ਨੂੰ ਲੈ ਕੇ ਫਿਰ ਤੋਂ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਜਦੋਂ ਕਿ ਕੱਲ੍ਹ ਹੋਈ ਬਾਰਿਸ਼ ਤੋਂ ਬਾਅਦ, ਰਾਜ ਦੇ ਵੱਧ ਤੋਂ ਵੱਧ ਤਾਪਮਾਨ ਵਿੱਚ 1.4 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ। ਅੱਜ ਤੋਂ ਬਾਅਦ, ਅਗਲੇ 3 ਦਿਨਾਂ ਲਈ ਰਾਜ ਵਿੱਚ ਸਥਿਤੀ ਆਮ ਰਹਿਣ ਵਾਲੀ […] More
-
-
ਆਪ ਪੰਜਾਬ ਨੇ 56 ਅਹੁਦੇਦਾਰ ਐਲਾਨੇ, ਪੜ੍ਹੋ ਲਿਸਟ
ਚੰਡੀਗੜ੍ਹ, 17 ਜੁਲਾਈ 2025 : ਆਮ ਆਦਮੀ ਪਾਰਟੀ ਪੰਜਾਬ ਨੇ 56 ਅਹੁਦੇਦਾਰਾਂ ਦੇ ਨਾਂਅ ਐਲਾਨੇ ਹਨ। ਪਾਰਟੀ ਵੱਲੋਂ ਸੋਸ਼ਲ ਮੀਡੀਆ ਟੀਮ ਦਾ ਐਲਾਨ ਕੀਤਾ ਗਿਆ ਹੈ, ਜਿਨ੍ਹਾਂ ‘ਚ ਪਾਰਟੀ ਵੱਲੋਂ ਬੂਥ ਪੱਧਰ ‘ਤੇ 56 ਸੋਸ਼ਲ ਮੀਡੀਆ ਡਿਸਟ੍ਰਿਕਟ ਸੈਕਰੇਟਰੀ ਨਿਯੁਕਤ ਕੀਤੇ ਗਏ ਹਨ। ਪੂਰੀ ਲਿਸਟ ਹੇਠਾਂ ਪੜ੍ਹੋ……. More
-
ਪਾਕਿਸਤਾਨ ਲਈ ਜਾਸੂਸੀ ਦੇ ਦੋਸ਼ ਵਿੱਚ Army ਦਾ ਜਵਾਨ ਗ੍ਰਿਫ਼ਤਾਰ: ਫੌਜ ਦੀ ਜਾਣਕਾਰੀ ਕਰਦਾ ਸੀ ਸਾਂਝੀ
ਚੰਡੀਗੜ੍ਹ, 17 ਜੁਲਾਈ 2025 – ਪੰਜਾਬ ਪੁਲਿਸ ਦੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਨੇ ਪਾਕਿਸਤਾਨ ਲਈ ਜਾਸੂਸੀ ਕਰਨ ਦੇ ਦੋਸ਼ ਵਿੱਚ ਇੱਕ ਭਾਰਤੀ ਫੌਜ ਦੇ ਜਵਾਨ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਦੀ ਪਛਾਣ ਦਵਿੰਦਰ ਸਿੰਘ ਵਾਸੀ ਪਿੰਡ ਨਿਹਾਲਗੜ੍ਹ, ਸ਼ਾਦੀਹਰੀ, ਜ਼ਿਲ੍ਹਾ ਸੰਗਰੂਰ ਵਜੋਂ ਹੋਈ ਹੈ। ਉਸਨੂੰ ਜੰਮੂ ਅਤੇ ਕਸ਼ਮੀਰ ਦੇ ਬਾਰਾਮੂਲਾ ਜ਼ਿਲ੍ਹੇ ਦੇ ਉੜੀ ਤੋਂ ਗ੍ਰਿਫ਼ਤਾਰ ਕੀਤਾ […] More
-
ਪੰਜਾਬ ਕਾਂਗਰਸ ਨੇ 38 ਹਲਕਾ ਕੋਆਰਡੀਨੇਟਰ ਅਤੇ 58 ਸੰਗਠਨ ਆਬਜ਼ਰਬਰ ਲਾਏ, ਪੜ੍ਹੋ ਲਿਸਟ
ਚੰਡੀਗੜ੍ਹ, 17 ਜੁਲਾਈ 2025 – ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਵੱਲੋਂ ਨਵੇਂ ਅਹੁਦੇਦਾਰਾਂ ਦੀਆਂ ਨਿਯੁਕਤੀਆਂ ਦਾ ਐਲਾਨ ਕਰਦੇ ਹੋਏ 38 ਹਲਕਾ ਕੋਆਰਡੀਨੇਟਰ ਅਤੇ 58 ਸੰਗਠਨ ਆਬਜ਼ਰਬਰ ਨਿਯੁਕਤ ਕੀਤੇ ਗਏ ਹਨ। ਪੂਰੀ ਲਿਸਟ ਹੇਠਾਂ ਪੜ੍ਹੋ…… More