ਪੰਜਾਬ ਦੇ ਪਾਣੀ ਦੇ ਮੁੱਦੇ ‘ਤੇ ਆਲ ਪਾਰਟੀ ਮੀਟਿੰਗ ਸ਼ੁਰੂ: ਸਾਰੀਆਂ ਵੱਡੀਆਂ ਪਾਰਟੀਆਂ ਦੇ ਆਗੂ ਸ਼ਾਮਿਲ
ਚੰਡੀਗੜ੍ਹ, 2 ਮਈ 2025 – ਪੰਜਾਬ ਦੇ ਪਾਣੀ ਹੱਕਾਂ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਆਲ ਪਾਰਟੀ ਮੀਟਿੰਗ ਬੁਲਾਈ ਗਈ ਹੈ, ਜੋ ਕਿ ਅੱਜ ਸਵੇਰੇ ਪੰਜਾਬ ਭਵਨ ਵਿੱਚ ਸ਼ੁਰੂ ਹੋ ਗਈ ਹੈ। ਇਸ ਮੀਟਿੰਗ ਵਿੱਚ ਸਾਰੀਆਂ ਵੱਡੀਆਂ ਸਿਆਸੀ ਧਿਰਾਂ ਦੇ ਆਗੂ ਹਿੱਸਾ ਲੈ ਰਹੇ ਹਨ। ਆਮ ਆਦਮੀ ਪਾਰਟੀ ਵਲੋਂ CM ਭਗਵੰਤ ਮਾਨ ਅਤੇ […] More