ਅਮਨ ਅਰੋੜਾ ਨੇ ਭਾਜਪਾ ਨੂੰ ਕਿਹਾ: ਪੰਜਾਬ ਚੁਣੋ ਜਾਂ ਵਿਸ਼ਵਾਸਘਾਤ – ਕੋਈ ਵਿਚਕਾਰਲਾ ਰਸਤਾ ਨਹੀਂ
ਚੰਡੀਗੜ੍ਹ, 2 ਮਈ 2025 – ਪੰਜਾਬ ਆਮ ਆਦਮੀ ਪਾਰਟੀ (ਆਪ) ਦੇ ਪ੍ਰਧਾਨ ਅਮਨ ਅਰੋੜਾ ਨੇ ਬੀਤੇ ਦਿਨ ਪੰਜਾਬ ਵਿੱਚ ਪਾਣੀਆਂ ਦੇ ਅਧਿਕਾਰਾਂ ਦੇ ਭਖਦੇ ਮੁੱਦੇ ‘ਤੇ ਚਰਚਾ ਕਰਨ ਲਈ ਪਾਰਟੀ ਅਧਿਕਾਰੀਆਂ ਨਾਲ ਇੱਕ ਮਹੱਤਵਪੂਰਨ ਮੀਟਿੰਗ ਕੀਤੀ। ਆਪਣੇ ਕੈਬਨਿਟ ਸਾਥੀਆਂ, ਵਿਧਾਇਕਾਂ ਅਤੇ ਸੀਨੀਅਰ ਆਗੂਆਂ ਨਾਲ ਮੀਟਿੰਗ ਦੌਰਾਨ ਅਰੋੜਾ ਨੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ […] More