ਕਿਸਾਨਾਂ ਨਾਲ ਕੇਦਰ ਸਰਕਾਰ ਦੀ 4 ਮਈ ਨੂੰ ਹੋਣ ਵਾਲੀ ਮੀਟਿੰਗ ਮੁਲਤਵੀ
ਚੰਡੀਗੜ੍ਹ, 2 ਮਈ 2025 – ਕੇਂਦਰ ਸਰਕਾਰ ਅਤੇ ਕਿਸਾਨ ਜਥੇਬੰਦੀਆਂ ਵਿਚਾਲੇ 4 ਮਈ 2025 ਨੂੰ ਹੋਣ ਵਾਲੀ ਮੀਟਿੰਗ ਮੁਲਤਵੀ ਕਰ ਦਿੱਤੀ ਗਈ ਹੈ। ਇਹ ਫੈਸਲਾ ਕਿਸਾਨ ਜਥੇਬੰਦੀਆਂ ਵੱਲੋਂ ਪੰਜਾਬ ਸਰਕਾਰ ਦੇ ਨੁਮਾਇੰਦਿਆਂ ਦੀ ਮੀਟਿੰਗ ਵਿੱਚ ਸ਼ਮੂਲੀਅਤ ‘ਤੇ ਐਤਰਾਜ਼ ਕਰਨ ਕਾਰਨ ਲਿਆ ਗਿਆ ਹੈ। ਕਿਸਾਨ ਮੋਰਚਿਆਂ-ਕਿਸਾਨ ਮਜ਼ਦੂਰ ਮੋਰਚਾ ਅਤੇ ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਨੇ 27 ਅਪ੍ਰੈਲ […] More