ਭਾਰਤੀ ਚੋਣ ਕਮਿਸ਼ਨ ਵੱਲੋਂ ਤਿੰਨ ਨਵੀਆਂ ਪਹਿਲਕਦਮੀਆਂ ਸ਼ੁਰੂ: ਸਿਬਿਨ ਸੀ
ਚੰਡੀਗੜ੍ਹ, 2 ਮਈ 2025 – ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਹੈ ਕਿ ਭਾਰਤੀ ਚੋਣ ਕਮਿਸ਼ਨ ਵੱਲੋਂ ਵੋਟਰ ਸੂਚੀਆਂ ਦੀ ਸ਼ੁੱਧਤਾ ਨੂੰ ਬਿਹਤਰ ਬਣਾਉਣ ਅਤੇ ਨਾਗਰਿਕਾਂ ਲਈ ਵੋਟਿੰਗ ਪ੍ਰਕਿਰਿਆ ਨੂੰ ਵਧੇਰੇ ਸੁਵਿਧਾਜਨਕ ਬਣਾਉਣ ਦੇ ਉਦੇਸ਼ ਨਾਲ ਨਵੀਆਂ ਪਹਿਲਕਦਮੀਆਂ ਸ਼ੁਰੂ ਕੀਤੀਆਂ ਗਈਆਂ ਹਨ। ਇਹ ਪਹਿਲਕਦਮੀਆਂ ਭਾਰਤ ਦੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਵੱਲੋਂ […] More