ਡਾ.ਉਬਰਾਏ ਨੇ ਅੱਗ ਤੋਂ ਪ੍ਰਭਾਵਿਤ ਕਿਸਾਨਾਂ ਨੂੰ 30 ਹਜ਼ਾਰ ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਕਰੀਬ 20 ਲੱਖ ਰੁਪਏ ਦੇ ਵੰਡੇ ਚੈੱਕ
ਜ਼ੀਰਾ/ਫਿਰੋਜ਼ਪੁਰ,1 ਮਈ 2025 – ਬਿਨ੍ਹਾਂ ਕਿਸੇ ਕੋਲੋਂ ਇੱਕ ਵੀ ਰੁਪਈਆ ਇਕੱਠਾ ਕੀਤਿਆਂ ਆਪਣੀ ਨੇਕ ਕਮਾਈ ‘ਚੋਂ ਹਰ ਸਾਲ ਕਰੋੜਾਂ ਹੀ ਰੁਪਏ ਲੋੜਵੰਦ ਲੋਕਾਂ ਲਈ ਦਾਨ ਕਰਨ ਵਾਲੇ ਦੁਬਈ ਦੇ ਵੱਡੇ ਦਿਲ ਵਾਲੇ ਸਰਦਾਰ ਅਤੇ ਸਰਬੱਤ ਦਾ ਭਲਾ ਟਰੱਸਟ ਦੇ ਬਾਨੀ ਡਾ.ਐਸ.ਪੀ. ਸਿੰਘ ਉਬਰਾਏ ਵੱਲੋਂ ਇੱਕ ਵਾਰ ਮੁੜ ਨਿਵੇਕਲੀ ਪਹਿਲਕਦਮੀ ਕਰਦਿਆਂ ਪਿਛਲੇ ਦਿਨੀਂ ਜ਼ਿਲ੍ਹਾ ਫ਼ਿਰੋਜ਼ਪੁਰ ਦੇ […] More