ਸਿਹਤ ਮੰਤਰੀ ਵੱਲੋਂ ਵੱਡੀ ਤੇ ਛੋਟੀ ਨਦੀ ਦੀ ਸਫ਼ਾਈ ਮਈ ਮਹੀਨੇ ‘ਚ ਮੁਕੰਮਲ ਕਰਨ ਦੇ ਨਿਰਦੇਸ਼
ਪਟਿਆਲਾ, 30 ਅਪ੍ਰੈਲ 2025 – ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਪਟਿਆਲਾ ਦੀ ਵੱਡੀ ਤੇ ਛੋਟੀ ਨਦੀ ਦੇ ਨਾਲ ਲੱਗਦੇ ਇਲਾਕਿਆਂ ਦਾ ਦੌਰਾ ਕਰਦਿਆਂ ਅਧਿਕਾਰੀਆਂ ਨੂੰ ਮਈ ਮਹੀਨੇ ‘ਚ ਨਦੀਆਂ ਦੀ ਪੂਰੀ ਸਫ਼ਾਈ ਕਰਨ ਸਮੇਤ ਨਦੀਆਂ ਦੇ ਆਲੇ-ਦੁਆਲੇ ਹੋਏ ਨਜਾਇਜ਼ ਕਬਜ਼ਿਆਂ ਨੂੰ ਹਟਵਾਉਣ ਤੇ ਨਦੀਆਂ ਦੇ ਨਾਲ ਗਰੀਨ ਬੈਲਟ […] More