ਸਿੱਧੂ ਮੂਸੇਵਾਲਾ ਕਤਲ ਮਾਮਲਾ : 27 ਨਵੰਬਰ ਨੂੰ ਵੀਡੀਓ ਕਾਨਫਰੰਸ ਰਾਹੀਂ ਹੋਵੇਗੀ ਅਗਲੀ ਸੁਣਵਾਈ
ਮਾਨਸਾ, 9 ਨਵੰਬਰ 2024 : ਸਿੱਧੂ ਮੂਸੇਵਾਲਾ ਕਤਲ ਮਾਮਲੇ ਦੀ ਅਗਲੀ ਸੁਣਵਾਈ 27 ਨਵੰਬਰ 2024 ਨੂੰ ਹੋਵੇਗੀ। ਐਡਵੋਕੇਟ ਸਤਿੰਦਰਪਾਲ ਸਿੰਘ ਮਿੱਤਲ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਅੱਜ ਮਾਨਸਾ ਦੀ ਅਦਾਲਤ ’ਚ ਸਿੱਧੂ ਮੂਸੇਵਾਲਾ ਕਤਲ ਮਾਮਲੇ ਦੀ ਸੁਣਵਾਈ ਹੋਈ ਸੀ। ਪਿਛਲੀ ਪੇਸ਼ੀ ਦੌਰਾਨ ਅਦਾਲਤ ਦੁਆਰਾ ਗਵਾਹਾਂ ਨੂੰ ਸੰਮਨ ਜਾਰੀ ਕੀਤੇ ਗਏ ਸਨ, ਪਰ ਉਹ ਅੱਜ […] More