ਹਰਿਆਣਾ ਚੋਣਾਂ: ਕਾਂਗਰਸ ਦੀ ਦੂਜੀ ਸੂਚੀ ‘ਚ 9 ਉਮੀਦਵਾਰਾਂ ਦਾ ਐਲਾਨ
ਚੰਡੀਗੜ੍ਹ, 9 ਸਤੰਬਰ 2024 – ਹਰਿਆਣਾ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਨੇ ਐਤਵਾਰ (8 ਸਤੰਬਰ) ਰਾਤ ਨੂੰ ਆਪਣੇ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ਕਰ ਦਿੱਤੀ ਹੈ। ਇਸ ਸੂਚੀ ਵਿੱਚ 9 ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤਾ ਗਿਆ ਸੀ। ਪਾਰਟੀ ਨੇ ਤੋਸ਼ਾਮ ਸੀਟ ਤੋਂ ਸਾਬਕਾ ਮੁੱਖ ਮੰਤਰੀ ਬੰਸੀਲਾਲ ਦੇ ਪੋਤੇ ਅਨਿਰੁਧ ਚੌਧਰੀ ਅਤੇ ਉਚਾਨਾ ਕਲਾਂ ਸੀਟ […] More