ਰਾਹੁਲ ਗਾਂਧੀ ਨੂੰ ਸਿਰੋਪਾ ਦੇਣ ਦਾ ਮਾਮਲਾ: ਕੀਤੀ ਜਾ ਰਹੀ ਹੈ ਪੜਤਾਲ, ਹੋਵੇਗੀ ਕਾਰਵਾਈ – SGPC ਪ੍ਰਧਾਨ
ਅੰਮ੍ਰਿਤਸਰ, 16 ਸਤੰਬਰ 2025 – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਰਾਹੁਲ ਗਾਂਧੀ ਨੂੰ ਗੁਰਦੁਆਰਾ ਬਾਬਾ ਬੁੱਢਾ ਸਾਹਿਬ ਰਮਦਾਸ ਵਿਖੇ ਸਿਰੋਪਾ ਦੇਣ ਦੇ ਮਾਮਲੇ ਵਿਚ ਕਿਹਾ ਕਿ ਬੀਤੇ ਵਿਚ ਅੰਤ੍ਰਿੰਗ ਕਮੇਟੀ ਵੱਲੋਂ ਕੀਤੇ ਫੈਸਲੇ ਮੁਤਾਬਕ ਗੁਰਦੁਆਰਾ ਸਾਹਿਬਾਨ ਦੇ ਦਰਬਾਰ ਅੰਦਰ ਖ਼ਾਸ ਸ਼ਖ਼ਸੀਅਤਾਂ ਨੂੰ ਸਿਰੋਪਾ ਦੇਣ ਉੱਤੇ ਪਾਬੰਦੀ ਹੈ। ਗੁਰੂ ਦਰਬਾਰ […] More