ਟਿਊਸ਼ਨ ਤੋਂ ਘਰ ਪਰਤ ਰਹੀ ਲੜਕੀ ਦਾ ਮੋਬਾਈਲ ਖੋਹ ਕੇ ਲੁਟੇਰੇ ਹੋਏ ਫਰਾਰ
ਜਲੰਧਰ, 6 ਸਤੰਬਰ 2024 – ਜਲੰਧਰ ਦੇ ਥਾਣਾ ਬਾਰਾਦਰੀ ਅਧੀਨ ਆਉਂਦੇ ਹਨ ਲਾਡੋਵਾਲੀ ਰੋਡ ‘ਤੇ ਦੋ ਮੋਟਰਸਾਈਕਲ ਸਵਾਰ ਲੁਟੇਰਿਆਂ ਨੇ ਲੜਕੀ ਦਾ ਮੋਬਾਈਲ ਫੋਨ ਖੋਹ ਲਿਆ ਅਤੇ ਮੌਕੇ ਤੋਂ ਫ਼ਰਾਰ ਹੋ ਗਏ। ਜਾਣਕਾਰੀ ਮੁਤਾਬਕ ਲੜਕੀ ਟਿਊਸ਼ਨ ਤੋਂ ਬਾਅਦ ਘਰ ਪਰਤ ਰਹੀ ਸੀ ਕਿ ਰਸਤੇ ‘ਚ ਬਾਈਕ ਸਵਾਰ ਲੁਟੇਰਿਆਂ ਨੇ ਉਸ ਦਾ ਮੋਬਾਇਲ ਫੋਨ ਖੋਹ ਲਿਆ। […] More