ਡਾ. ਬਲਜੀਤ ਕੌਰ ਵੱਲੋਂ ਸੂਬੇ ਵਿੱਚ ਅਨੁਸੂਚਿਤ ਜਾਤੀਆਂ ਬੈਕਲਾਗ ਨੂੰ ਪਹਿਲ ਦੇ ਅਧਾਰ ਤੇ ਭਰਨ ਦੇ ਹੁਕਮ
ਚੰਡੀਗੜ੍ਹ, 5 ਸਤੰਬਰ 2024 – ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਰਾਜ ਸਰਕਾਰ ਦੇ ਵੱਖ-ਵੱਖ ਵਿਭਾਗਾਂ ਨੂੰ ਹੁਕਮ ਜਾਰੀ ਕੀਤੇ ਹਨ ਕਿ ਅਨੁਸੂਚਿਤ ਜਾਤੀਆਂ ਨਾਲ ਸਬੰਧਤ ਬੈਕਲਾਗ ਦੀਆਂ ਅਸਾਮੀਆਂ ਨੂੰ ਪਹਿਲ ਦੇ ਅਧਾਰ ਤੇ ਭਰਿਆ ਜਾਵੇ। ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਉਨ੍ਹਾਂ ਦੇ ਧਿਆਨ ਵਿੱਚ ਆਇਆ ਹੈ […] More