ਪੰਜਾਬ ‘ਚ ਪੈਟਰੋਲ ਤੇ ਡੀਜ਼ਲ ਹੋਇਆ ਮਹਿੰਗਾ
ਚੰਡੀਗੜ੍ਹ, 5 ਸਤੰਬਰ 2024 – ਪੰਜਾਬ ‘ਚ ਪੈਟਰੋਲ ਤੇ ਡੀਜ਼ਲ ਮਹਿੰਗਾ ਹੋ ਗਿਆ ਹੈ। ਆਮ ਆਦਮੀ ਪਾਰਟੀ (ਆਪ) ਦੀ ਸਰਕਾਰ ਨੇ ਪੈਟਰੋਲ ਅਤੇ ਡੀਜ਼ਲ ‘ਤੇ ਵੈਟ ਵਧਾ ਦਿੱਤਾ ਹੈ। ਵੀਰਵਾਰ ਨੂੰ ਹੋਈ ਮੀਟਿੰਗ ਤੋਂ ਬਾਅਦ ਵਿੱਤ ਮੰਤਰੀ ਹਰਪਾਲ ਚੀਮਾ ਨੇ ਦੱਸਿਆ ਕਿ ਪੈਟਰੋਲ ‘ਤੇ ਵੈਟ ‘ਚ 61 ਪੈਸੇ ਪ੍ਰਤੀ ਲੀਟਰ ਅਤੇ ਡੀਜ਼ਲ ‘ਤੇ 92 ਪੈਸੇ […] More