ਕੈਨੇਡਾ: ਜਸਟਿਨ ਟਰੂਡੋ ਦੀ ਸਰਕਾਰ ਨੂੰ ਵੱਡਾ ਝਟਕਾ: NDP ਦੇ ਜਗਮੀਤ ਸਿੰਘ ਨੇ ਸਮਰਥਨ ਲਿਆ ਵਾਪਸ
ਨਵੀਂ ਦਿੱਲੀ, 5 ਸਤੰਬਰ 2024 – ਬੁੱਧਵਾਰ ਨੂੰ ਕੈਨੇਡਾ ‘ਚ ਜਸਟਿਨ ਟਰੂਡੋ ਦੀ ਘੱਟ ਗਿਣਤੀ ਲਿਬਰਲ ਸਰਕਾਰ ਨੂੰ ਸੱਤਾ ਵਿੱਚ ਰੱਖਣ ਵਿੱਚ ਮਦਦ ਕਰਨ ਵਾਲੀ ਪਾਰਟੀ, ਐਨਡੀਪੀ ਨੇ ਆਪਣਾ ਸਮਰਥਨ ਵਾਪਸ ਲੈ ਲਿਆ ਹੈ। ਜ਼ਿਕਰਯੋਗ ਹੈ ਕਿ ਕੈਨੇਡਾ ’ਚ ਇਸ ਵੇਲੇ ਲਿਬਰਲ ਦੀ ਘੱਟ ਗਿਣਤੀ ਸਰਕਾਰ ਹੈ ਜੋ ਐੱਨਡੀਪੀ ਦੀ ਮਦਦ ਨਾਲ ਚੱਲ ਰਹੀ ਹੈ। […] More