ਆਰਜੀ ਕਰ ਦੇ ਸਾਬਕਾ ਪ੍ਰਿੰਸੀਪਲ ਨੂੰ ਥੱਪੜ ਮਾਰਨ ਦੀ ਕੋਸ਼ਿਸ਼: ਲੋਕਾਂ ਨੇ ਲਾਏ ਚੋਰ-ਚੋਰ ਦੇ ਨਾਅਰੇ
ਕੋਲਕਾਤਾ, 4 ਸਤੰਬਰ 2024 – ਭੀੜ ਵਿੱਚੋਂ ਇੱਕ ਵਿਅਕਤੀ ਨੇ ਕੋਲਕਾਤਾ ਦੇ ਆਰਜੀ ਕਰ ਮੈਡੀਕਲ ਕਾਲਜ ਦੇ ਸਾਬਕਾ ਪ੍ਰਿੰਸੀਪਲ ਸੰਦੀਪ ਘੋਸ਼ ਨੂੰ ਥੱਪੜ ਮਾਰਨ ਦੀ ਕੋਸ਼ਿਸ਼ ਕੀਤੀ। ਮੀਡੀਆ ਰਿਪੋਰਟਾਂ ਮੁਤਾਬਕ ਉਸ ਦਾ ਵਿਰੋਧ ਕਰ ਰਹੇ ਲੋਕਾਂ ਨੇ ‘ਚੋਰ-ਚੋਰ’ ਦੇ ਨਾਅਰੇ ਲਾਏ। ਘੋਸ਼ ਨੂੰ ਫਾਂਸੀ ਦੇਣ ਦੀ ਮੰਗ ਵੀ ਕੀਤੀ। ਇਸ ਤੋਂ ਬਾਅਦ ਪੁਲਿਸ ਅਤੇ ਕੇਂਦਰੀ […] More