ਸਿੱਖ ਨਸਲਕੁਸ਼ੀ ਕਰਨ ਵਾਲਿਆਂ ਤੇ ਚੁਣ-ਚੁਣ ਕੇ ਮੁਕਦਮੇ ਚਲਾਏਗੀ ਮੋਦੀ ਸਰਕਾਰ : ਹਰਜੀਤ ਗਰੇਵਾਲ
ਚੰਡੀਗੜ੍ਹ, 1 ਸਤੰਬਰ ,2024 – 1984 ਵਿੱਚ ਦਿੱਲੀ ਵਿਖੇ ਕੀਤੀ ਗਈ ਸਿੱਖ ਨਸਲਕੁਸੀ (ਕਤਲੇਆਮ) ਦੇ ਮਾਮਲੇ ਵਿੱਚ ਜਗਦੀਸ਼ ਟਾਈਟਲਰ ਨੂੰ ਅਦਾਲਤ ਵੱਲੋਂ ਦੋਸ਼ੀ ਠਹਿਰਾਏ ਜਾਣ ਉਤੇ ਭਾਰਤੀ ਜਨਤਾ ਪਾਰਟੀ ਪੰਜਾਬ ਨੇ ਕਿਹਾ ਕਿ ਇਹ ਮੋਦੀ ਸਰਕਾਰ ਦੇ ਯਤਨਾ ਸਦਕਾ ਹੀ ਸੰਭਵ ਹੋ ਸਕਿਆ ਹੈ ਅਸਲੀ ਦੋਸ਼ੀ ਹੁਣ ਛੇਤੀ ਜੇਲ੍ਹ ਦੀਆਂ ਸ਼ਲਾਖਾਂ ਪਿੱਛੇ ਹੋਣਗੇ। ਇਹ ਪ੍ਰਗਟਾਵਾ […] More