3 ਆਈਏਐਸ ਅਫ਼ਸਰਾਂ ਦਾ ਤਬਾਦਲਾ, ਪੜ੍ਹੋ ਵੇਰਵਾ
ਚੰਡੀਗੜ੍ਹ, 11 ਅਪ੍ਰੈਲ 2025 – ਪੰਜਾਬ ਸਰਕਾਰ ਨੇ ਸ਼ੁੱਕਰਵਾਰ ਨੂੰ ਤਿੰਨ ਸੀਨੀਅਰ ਆਈਏਐਸ ਅਧਿਕਾਰੀਆਂ ਦੇ ਤਬਾਦਲੇ ਕੀਤੇ। ਇਹ ਬਦਲਾਅ ਪ੍ਰਸ਼ਾਸਕੀ ਆਧਾਰ ‘ਤੇ ਤੁਰੰਤ ਪ੍ਰਭਾਵ ਨਾਲ ਲਾਗੂ ਕੀਤੇ ਗਏ ਹਨ। ਇਨ੍ਹਾਂ ਹੁਕਮਾਂ ਵਿੱਚ ਡੀਕੇ ਤਿਵਾੜੀ ਨੂੰ ਟਰਾਂਸਪੋਰਟ ਵਿਭਾਗ ਤੋਂ ਸੰਸਦੀ ਮਾਮਲਿਆਂ ਦੇ ਵਿਭਾਗ ਵਿੱਚ ਭੇਜਿਆ ਗਿਆ ਹੈ। ਜਦੋਂ ਕਿ ਦਿਲਰਾਜ ਸਿੰਘ (IAS – 2005) ਅਜੇ ਵੀ […] More