ਸਿੱਧੂ ਮੂਸੇਵਾਲੇ ਦੇ ਪਿਤਾ ਦੇ ਗੰਨਮੈਨ ਆਪਸ ਵਿੱਚ ਭਿੜੇ ! ਇੱਕ ਫੱਟੜ
ਮਾਨਸਾ, 31 ਅਗਸਤ 2024 – ਦੇਰ ਰਾਤ ਪੰਜਾਬੀ ਗਾਇਕ ਸੁਭਦੀਪ ਸਿੰਘ ਸਿੱਧੂਮੂਸੇ ਵਾਲਾ ਦੇ ਪਿਤਾ ਬਲਕੌਰ ਸਿੰਘ ਦੇ ਦੋ ਗੰਨਮੈਨ ਆਪਸ ਵਿੱਚ ਭਿੜ ਗਏ। ਜਿਸ ਕਾਰਨ ਇਕ ਗੰਨਮੈਨ ਗੰਭੀਰ ਜ਼ਖਮੀ ਹੋ ਗਿਆ। ਜ਼ਖਮੀ ਨੂੰ ਇਲਾਜ ਲਈ ਮਾਨਸਾ ਦੇ ਸਿਵਲ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ। ਜਾਣਕਾਰੀ ਅਨੁਸਾਰ ਦੇਰ ਰਾਤ ਕਮਾਂਡੋ ਗੰਨਮੈਨ ਗੁਰਦੀਪ ਸਿੰਘ ਜੋ ਕਿ […] More