ਆਪ ਸਰਕਾਰ ਪੰਜਾਬ ਦੇ ਖੇਡ ਸਭਿਆਚਾਰ ਨੂੰ ਸਫਲਤਾਪੂਰਵਕ ਕਰ ਰਹੀ ਹੈ ਸੁਰਜੀਤ : ਮੀਤ ਹੇਅਰ
ਚੰਡੀਗੜ੍ਹ, 30 ਅਗਸਤ 2024 – ‘ਆਮ ਆਦਮੀ ਪਾਰਟੀ ਦੇ ਸੀਨੀਅਰ ਬੁਲਾਰੇ ਅਤੇ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਸੂਬੇ ਦੇ ਖੇਡ ਸਭਿਆਚਾਰ ਨੂੰ ਸਫਲਤਾਪੂਰਵਕ ਸੁਰਜੀਤ ਕਰਨ ਅਤੇ ਨਵੀਂ ਖੇਡ ਨੀਤੀ ਲਾਗੂ ਕਰਨ ਲਈ ਪੰਜਾਬ ਦੀ ਮਾਨ ਸਰਕਾਰ ਦੀ ਸ਼ਲਾਘਾ ਕੀਤੀ। ਹੇਅਰ ਨੇ ਕਿਹਾ ਕਿ ਖੇਡ ਨੀਤੀ ਅਤੇ “ਖੇਡਾਂ ਵਤਨ ਪੰਜਾਬ ਦੀਆਂ” ਵਰਗੇ ਟੂਰਨਾਮੈਂਟਾਂ ਦਾ […] More