ਪੰਜਾਬ ‘ਚ NIA ਨੇ ਮਾਰਿਆ ਛਾਪਾ: ਬਠਿੰਡਾ ‘ਚ BKU ਕ੍ਰਾਂਤੀਕਾਰੀ ਦੀ ਮਹਿਲਾ ਆਗੂ ਦੇ ਘਰ ਪਹੁੰਚੀ ਟੀਮ
ਬਠਿੰਡਾ, 30 ਅਗਸਤ 2024 – ਬਠਿੰਡਾ ਵਿੱਚ ਕੌਮੀ ਜਾਂਚ ਏਜੰਸੀ (ਐਨਆਈਏ) ਨੇ ਪਿੰਡ ਰਾਮਪੁਰਾ ਫੂਲ ਦੇ ਸਰਾਭਾ ਨਗਰ ਵਿੱਚ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਮਹਿਲਾ ਆਗੂ ਸੁਖਵਿੰਦਰ ਕੌਰ ਦੇ ਘਰ ਛਾਪਾ ਮਾਰਿਆ। ਇਸ ਦੌਰਾਨ ਵੱਡੀ ਗਿਣਤੀ ਵਿੱਚ ਪੁਲਿਸ ਮੁਲਾਜ਼ਮ ਵੀ ਤਾਇਨਾਤ ਰਹੇ। ਹਾਲਾਂਕਿ ਛਾਪੇਮਾਰੀ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ। ਇਸ ਦੇ […] More