PSPCL ਦੇ ਸਹਾਇਕ ਇੰਜੀਨੀਅਰ ਨੂੰ ਬਲੈਕਮੇਲ ਕਰਨ ਅਤੇ ਰਿਸ਼ਵਤ ਮੰਗਣ ਦੇ ਦੋਸ਼ ਹੇਠ ਪੀ.ਐਸ.ਪੀ.ਸੀ.ਐਲ. ਦਾ ਏ.ਓ. ਮੁਅੱਤਲ
ਚੰਡੀਗੜ੍ਹ, 28 ਅਗਸਤ 2024 – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟੋਲਰੈਂਸ ਨੀਤੀ ਤਹਿਤ ਪੀ.ਐਸ.ਪੀ.ਸੀ.ਐਲ. ਦੇ ਸਹਾਇਕ ਇੰਜੀਨੀਅਰ ਨੂੰ ਬਲੈਕਮੇਲ ਕਰਨ ਅਤੇ ਉਸ ਤੋਂ ਰਿਸ਼ਵਤ ਮੰਗਣ ਦੇ ਦੋਸ਼ ਹੇਠ ਫ਼ਰੀਦਕੋਟ ਵਿਖੇ ਤਾਇਨਾਤ ਪੀ.ਐਸ.ਪੀ.ਸੀ.ਐਲ. ਦੇ ਲੇਖਾ ਅਧਿਕਾਰੀ (ਏ.ਓ.) ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਗਿਆ ਹੈ। ਇਹ […] More