ਸਾਂਸਦ ਅੰਮ੍ਰਿਤਪਾਲ ਦੀ ਪਟੀਸ਼ਨ ‘ਤੇ ਹਾਈਕੋਰਟ ‘ਚ ਸੁਣਵਾਈ ਅੱਜ: NSA ਦੀ ਮਿਆਦ ਵਧਾਉਣ ਨੂੰ ਦਿੱਤੀ ਗਈ ਹੈ ਚੁਣੌਤੀ
ਚੰਡੀਗੜ੍ਹ, 28 ਅਗਸਤ 2024 – ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ‘ਤੇ ਲਗਾਏ ਗਏ ਨੈਸ਼ਨਲ ਸਕਿਓਰਿਟੀ ਐਕਟ (ਐੱਨ. ਐੱਸ. ਏ.) ਦੀ ਮਿਆਦ ਵਧਾਉਣ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ‘ਚ ਚੁਣੌਤੀ ਦਿੱਤੀ ਗਈ ਹੈ। ਜਿਸ ਦੀ ਅੱਜ ਸੁਣਵਾਈ ਹੋਣੀ ਹੈ। ਅੰਮ੍ਰਿਤਪਾਲ ਦੀ ਪਟੀਸ਼ਨ ‘ਚ ਸੰਸਦ ਮੈਂਬਰ ‘ਤੇ NSA ਲਗਾਉਣ ਨੂੰ ਗਲਤ ਕਿਹਾ […] More