ਸਤਿੰਦਰ ਸਰਤਾਜ ਨੂੰ ਅਦਾਲਤ ਨੇ ਭੇਜਿਆ ਕਾਨੂੰਨੀ ਨੋਟਿਸ
ਸੁਲਤਾਨਪੁਰ ਲੋਧੀ 26 ਅਕਤੂਬਰ 2024: ਮਸ਼ਹੂਰ ਗਾਇਕ ਸਤਿੰਦਰ ਸਰਤਾਜ ਨੂੰ ਕਪੂਰਥਲਾ ਅਦਾਲਤ ਨੇ 30 ਅਕਤੂਬਰ ਨੂੰ ਤਲਬ ਕੀਤਾ ਹੈ। ਇਹ ਸੰਮਨ ਸ਼ਹਿਰ ਦੇ ਸੀਨੀਅਰ ਵਕੀਲ ਤੇ ਖੇਡ ਪ੍ਰੇਮੀ ਐਸਐਸ ਮੱਲੀ ਦੀ ਪਟੀਸ਼ਨ ’ਤੇ ਜਾਰੀ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਗਾਇਕ ਸਤਿੰਦਰ ਸਰਤਾਜ ਵੱਲੋਂ 10 ਨਵੰਬਰ ਨੂੰ ਗੁਰੂ ਨਾਨਕ ਸਟੇਡੀਅਮ ਦੇ ਮੈਦਾਨ ’ਚ ਸ਼ੋਅ ਕਰਵਾਇਆ […] More